ਜ਼ਬੂਰਾਂ 7

ਹੇ ਯਾਹਵੇਹ ਮੇਰੇ ਪਰਮੇਸ਼ਵਰ! ਮੈਂ ਤੇਰੀ ਸ਼ਰਨ ਆਉਂਦਾ ਹਾਂ; ਮੈਨੂੰ ਉਹਨਾਂ ਸਾਰਿਆਂ ਤੋਂ ਬਚਾ ਅਤੇ ਛੁਡਾ ਜੋ ਮੇਰਾ ਪਿੱਛਾ ਕਰਦੇ ਹਨ,

Psalm 7:1 (UKJV) O LORD my God, in you do I put my trust: save me from all them that persecute me, and deliver me:

1ਹੇ ਯਾਹਵੇਹ ਮੇਰੇ ਪਰਮੇਸ਼ਵਰ! ਮੈਂ ਤੇਰੀ ਸ਼ਰਨ ਆਉਂਦਾ ਹਾਂ; ਮੈਨੂੰ ਉਹਨਾਂ ਸਾਰਿਆਂ ਤੋਂ ਬਚਾ ਅਤੇ ਛੁਡਾ ਜੋ ਮੇਰਾ ਪਿੱਛਾ ਕਰਦੇ ਹਨ,

2ਅਜਿਹਾ ਨਾਂ ਹੋਵੇ ਜੋ ਉਹ ਮੈਨੂੰ ਸ਼ੇਰ ਵਾਂਗ ਪਾੜ ਦੇਣ ਅਤੇ ਮੇਰੇ ਟੁਕੜੇ-ਟੁਕੜੇ ਕਰ ਦੇਣ ਅਤੇ ਮੈਨੂੰ ਬਚਾਉਣ ਵਾਲਾ ਕੋਈ ਨਾ ਹੋਵੇ।

3ਹੇ ਯਾਹਵੇਹ ਮੇਰੇ ਪਰਮੇਸ਼ਵਰ, ਜੇ ਮੈਂ ਇਹ ਕੀਤਾ ਹੈ ਅਤੇ ਜੇ ਮੇਰੇ ਹੱਥੋਂ ਬਦੀ ਹੋਈ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.