ਜ਼ਬੂਰਾਂ 71

ਮੇਰੇ ਪਰਮੇਸ਼ਵਰ, ਮੇਰੇ ਤੋਂ ਦੂਰ ਨਾ ਹੋਵੋ; ਮੇਰੀ ਮਦਦ ਕਰਨ ਲਈ ਜਲਦੀ ਆਓ,

Psalm 71:12 (UKJV) O God, be not far from me: O my God, make haste for my help.

10ਕਿਉਂਕਿ ਮੇਰੇ ਵੈਰੀ ਮੇਰੇ ਵਿਰੁੱਧ ਬੋਲਦੇ ਹਨ। ਜਿਹੜੇ ਮੈਨੂੰ ਮਾਰਨ ਦੀ ਉਡੀਕ ਕਰਦੇ ਹਨ ਉਹ ਮਿਲ ਕੇ ਸਾਜ਼ਿਸ਼ ਰਚਦੇ ਹਨ।

11ਉਹ ਕਹਿੰਦੇ ਹਨ, “ਪਰਮੇਸ਼ਵਰ ਨੇ ਉਸਨੂੰ ਛੱਡ ਦਿੱਤਾ ਹੈ; ਉਸਦਾ ਪਿੱਛਾ ਕਰੋ ਅਤੇ ਉਸਨੂੰ ਫੜੋ, ਕਿਉਂਕਿ ਕੋਈ ਵੀ ਉਸਨੂੰ ਬਚਾ ਨਹੀਂ ਸਕੇਗਾ।”

12ਮੇਰੇ ਪਰਮੇਸ਼ਵਰ, ਮੇਰੇ ਤੋਂ ਦੂਰ ਨਾ ਹੋਵੋ; ਮੇਰੀ ਮਦਦ ਕਰਨ ਲਈ ਜਲਦੀ ਆਓ,

13ਮੇਰੇ ਦੋਸ਼ੀ ਸ਼ਰਮ ਨਾਲ ਨਾਸ਼ ਹੋ ਜਾਣ। ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ ਉਹ ਘਿਣਾਉਣੇ ਅਤੇ ਬੇਇੱਜ਼ਤ ਹੋਣ।

14ਮੇਰੇ ਲਈ, ਮੈਨੂੰ ਹਮੇਸ਼ਾ ਉਮੀਦ ਰਹੇਗੀ; ਮੈਂ ਵੱਧ ਤੋਂ ਵੱਧ ਤੇਰੀ ਵਡਿਆਈ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.