ਜ਼ਬੂਰਾਂ 71

ਆਪਣੀ ਧਾਰਮਿਕਤਾ ਵਿੱਚ, ਮੈਨੂੰ ਬਚਾ ਅਤੇ ਮੈਨੂੰ ਛੁਡਾ। ਆਪਣਾ ਕੰਨ ਮੇਰੇ ਵੱਲ ਫੇਰ ਅਤੇ ਮੈਨੂੰ ਬਚਾ।

Psalm 71:2 (UKJV) Deliver me in your righteousness, and cause me to escape: incline yours ear unto me, and save me.

1ਹੇ ਯਾਹਵੇਹ, ਮੈਂ ਤੇਰੇ ਵਿੱਚ ਪਨਾਹ ਲਈ ਹੈ; ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ।

2ਆਪਣੀ ਧਾਰਮਿਕਤਾ ਵਿੱਚ, ਮੈਨੂੰ ਬਚਾ ਅਤੇ ਮੈਨੂੰ ਛੁਡਾ। ਆਪਣਾ ਕੰਨ ਮੇਰੇ ਵੱਲ ਫੇਰ ਅਤੇ ਮੈਨੂੰ ਬਚਾ।

3ਮੇਰੀ ਪਨਾਹ ਦੀ ਚੱਟਾਨ ਬਣੋ, ਜਿਸ ਵਿੱਚ ਮੈਂ ਹਮੇਸ਼ਾ ਜਾ ਸਕਦਾ ਹਾਂ; ਮੈਨੂੰ ਬਚਾਉਣ ਦਾ ਹੁਕਮ ਦੇ, ਕਿਉਂ ਜੋ ਤੂੰ ਮੇਰੀ ਚੱਟਾਨ ਅਤੇ ਮੇਰਾ ਕਿੱਲਾ ਹੈ।

4ਹੇ ਮੇਰੇ ਪਰਮੇਸ਼ਵਰ, ਮੈਨੂੰ ਦੁਸ਼ਟਾਂ ਦੇ ਹੱਥੋਂ ਛੁਡਾ, ਦੁਸ਼ਟ ਅਤੇ ਬੇਰਹਿਮ ਲੋਕਾਂ ਦੀ ਪਕੜ ਤੋਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.