ਜ਼ਬੂਰਾਂ 72

ਮੁਬਾਰਕ ਹੋਵੇ ਯਾਹਵੇਹ ਪਰਮੇਸ਼ਵਰ, ਇਸਰਾਏਲ ਦੇ ਪਰਮੇਸ਼ਵਰ, ਦੀ ਵਡਿਆਈ ਹੋਵੇ, ਜੋ ਇਕੱਲਾ ਹੀ ਅਚਰਜ ਕੰਮ ਕਰਦਾ ਹੈ।

Psalm 72:18 (UKJV) Blessed be the LORD God, the God of Israel, who only does wondrous things.

16ਸਾਰੀ ਧਰਤੀ ਉੱਤੇ ਅਨਾਜ ਵਧੇ; ਪਹਾੜੀਆਂ ਦੀਆਂ ਚੋਟੀਆਂ ਉੱਤੇ ਇਹ ਹਿੱਲ ਸਕਦਾ ਹੈ। ਫ਼ਸਲ ਲਬਾਨੋਨ ਵਾਂਗ ਵਧੇ ਅਤੇ ਖੇਤ ਦੇ ਘਾਹ ਵਾਂਗ ਵਧੇ।

17ਉਸਦਾ ਨਾਮ ਸਦਾ ਕਾਇਮ ਰਹੇ; ਇਹ ਸੂਰਜ ਜਿੰਨਾ ਚਿਰ ਜਾਰੀ ਰਹੇਗਾ। ਤਦ ਸਾਰੀਆਂ ਕੌਮਾਂ ਉਸ ਦੇ ਰਾਹੀਂ ਮੁਬਾਰਕ ਹੋਣਗੀਆਂ, ਅਤੇ ਉਹ ਉਸ ਨੂੰ ਧੰਨ ਆਖਣਗੀਆਂ।

18ਮੁਬਾਰਕ ਹੋਵੇ ਯਾਹਵੇਹ ਪਰਮੇਸ਼ਵਰ, ਇਸਰਾਏਲ ਦੇ ਪਰਮੇਸ਼ਵਰ, ਦੀ ਵਡਿਆਈ ਹੋਵੇ, ਜੋ ਇਕੱਲਾ ਹੀ ਅਚਰਜ ਕੰਮ ਕਰਦਾ ਹੈ।

19ਉਹ ਦੇ ਪਰਤਾਪ ਵਾਲੇ ਨਾਮ ਦੀ ਸਦਾ ਵਡਿਆਈ ਹੋਵੇ। ਸਾਰੀ ਧਰਤੀ ਉਹ ਦੀ ਮਹਿਮਾ ਨਾਲ ਭਰ ਜਾਵੇ। ਆਮੀਨ ਅਤੇ ਆਮੀਨ।

20ਇਸ ਨਾਲ ਯੱਸੀ ਦੇ ਪੁੱਤਰ ਦਾਵੀਦ ਦੀਆਂ ਪ੍ਰਾਰਥਨਾਵਾਂ ਨੂੰ ਸਮਾਪਤ ਕਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.