ਜ਼ਬੂਰਾਂ 73

ਪਰ ਮੇਰੇ ਲਈ ਪਰਮੇਸ਼ਵਰ ਦੇ ਨੇੜੇ ਰਹਿਣਾ ਚੰਗਾ ਹੈ। ਮੈਂ ਸਰਬਸ਼ਕਤੀਮਾਨ ਯਾਹਵੇਹ ਨੂੰ ਆਪਣੀ ਪਨਾਹ ਬਣਾਇਆ ਹੈ; ਤਾਂ ਮੈਂ ਤੁਹਾਡੇ ਸਾਰੇ ਕੰਮਾਂ ਦਾ ਵਰਣਨ ਕਰਾਂਗਾ।

Psalm 73:28 (UKJV) But it is good for me to draw near to God: I have put my trust in the Lord GOD, that I may declare all your works.

26ਭਾਵੇਂ ਕੀ ਮੇਰਾ ਸਰੀਰ ਅਤੇ ਮੇਰਾ ਦਿਲ ਕਮਜ਼ੋਰ ਹੋ ਜਾਵੇ, ਪਰ ਪਰਮੇਸ਼ਵਰ ਹਮੇਸ਼ਾ ਮੇਰੇ ਦਿਲ ਦੀ ਤਾਕਤ ਅਤੇ ਮੇਰਾ ਹਿੱਸਾ ਹੈ।

27ਜਿਹੜੇ ਤੁਹਾਡੇ ਤੋਂ ਦੂਰ ਹਨ ਉਹ ਨਾਸ ਹੋ ਜਾਣਗੇ; ਤੁਸੀਂ ਉਹਨਾਂ ਸਾਰਿਆਂ ਨੂੰ ਤਬਾਹ ਕਰ ਦਿੰਦੇ ਹੋ ਜੋ ਤੁਹਾਡੇ ਨਾਲ ਵਫ਼ਾਦਾਰ ਨਹੀਂ ਹਨ।

28ਪਰ ਮੇਰੇ ਲਈ ਪਰਮੇਸ਼ਵਰ ਦੇ ਨੇੜੇ ਰਹਿਣਾ ਚੰਗਾ ਹੈ। ਮੈਂ ਸਰਬਸ਼ਕਤੀਮਾਨ ਯਾਹਵੇਹ ਨੂੰ ਆਪਣੀ ਪਨਾਹ ਬਣਾਇਆ ਹੈ; ਤਾਂ ਮੈਂ ਤੁਹਾਡੇ ਸਾਰੇ ਕੰਮਾਂ ਦਾ ਵਰਣਨ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.