ਜ਼ਬੂਰਾਂ 74

ਆਪਣੇ ਨੇਮ ਨੂੰ ਯਾਦ ਰੱਖ ਜੋ ਤੂੰ ਸਾਡੇ ਨਾਲ ਬੰਨ੍ਹਿਆ ਹੈ, ਕਿਉਂਕਿ ਹਿੰਸਾ ਕਰਨ ਵਾਲੇ ਦੇਸ਼ ਦੇ ਹਨੇਰੇ ਸਥਾਨਾਂ ਨੂੰ ਭਰ ਦਿੰਦੇ ਹਨ।

Psalm 74:20 (UKJV) Have respect unto the covenant: for the dark places of the earth are full of the habitations of cruelty.

18ਹੇ ਯਾਹਵੇਹ, ਯਾਦ ਰੱਖੋ ਕਿ ਕਿਵੇਂ ਦੁਸ਼ਮਣ ਨੇ ਤੁਹਾਡਾ ਮਜ਼ਾਕ ਉਡਾਇਆ ਹੈ, ਕਿਵੇਂ ਮੂਰਖ ਲੋਕਾਂ ਨੇ ਤੁਹਾਡੇ ਨਾਮ ਨੂੰ ਬਦਨਾਮ ਕੀਤਾ ਹੈ।

19ਆਪਣੇ ਕਬੂਤਰ ਦੀ ਜਾਨ ਨੂੰ ਜੰਗਲੀ ਜਾਨਵਰਾਂ ਦੇ ਹਵਾਲੇ ਨਾ ਕਰੋ। ਆਪਣੇ ਦੁੱਖੀ ਲੋਕਾਂ ਦੇ ਜੀਵਨ ਨੂੰ ਸਦਾ ਲਈ ਨਾ ਭੁੱਲੋ।

20ਆਪਣੇ ਨੇਮ ਨੂੰ ਯਾਦ ਰੱਖ ਜੋ ਤੂੰ ਸਾਡੇ ਨਾਲ ਬੰਨ੍ਹਿਆ ਹੈ, ਕਿਉਂਕਿ ਹਿੰਸਾ ਕਰਨ ਵਾਲੇ ਦੇਸ਼ ਦੇ ਹਨੇਰੇ ਸਥਾਨਾਂ ਨੂੰ ਭਰ ਦਿੰਦੇ ਹਨ।

21ਸਤਾਏ ਹੋਇਆ ਨੂੰ ਲੱਜਿਆਵਾਨ ਹੋ ਕੇ ਪਿੱਛੇ ਨਾ ਮੁੜਨਾ ਪਵੇ; ਗਰੀਬ ਅਤੇ ਲੋੜਵੰਦ ਤੇਰੇ ਨਾਮ ਦੀ ਉਸਤਤ ਕਰਨ।

22ਹੇ ਪਰਮੇਸ਼ਵਰ, ਉੱਠ ਅਤੇ ਆਪਣਾ ਮੁਕੱਦਮਾ ਲੜ; ਯਾਦ ਰੱਖ ਕਿ ਕਿਵੇਂ ਮੂਰਖ ਸਾਰਾ ਦਿਨ ਤੇਰੀ ਨਿੰਦਿਆ ਕਰਦਾ ਰਹਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.