ਜ਼ਬੂਰਾਂ 74

ਹੇ ਪਰਮੇਸ਼ਵਰ, ਉੱਠ ਅਤੇ ਆਪਣਾ ਮੁਕੱਦਮਾ ਲੜ; ਯਾਦ ਰੱਖ ਕਿ ਕਿਵੇਂ ਮੂਰਖ ਸਾਰਾ ਦਿਨ ਤੇਰੀ ਨਿੰਦਿਆ ਕਰਦਾ ਰਹਿੰਦਾ ਹੈ।

Psalm 74:22 (UKJV) Arise, O God, plead yours own cause: remember how the foolish man reproaches you daily.

20ਆਪਣੇ ਨੇਮ ਨੂੰ ਯਾਦ ਰੱਖ ਜੋ ਤੂੰ ਸਾਡੇ ਨਾਲ ਬੰਨ੍ਹਿਆ ਹੈ, ਕਿਉਂਕਿ ਹਿੰਸਾ ਕਰਨ ਵਾਲੇ ਦੇਸ਼ ਦੇ ਹਨੇਰੇ ਸਥਾਨਾਂ ਨੂੰ ਭਰ ਦਿੰਦੇ ਹਨ।

21ਸਤਾਏ ਹੋਇਆ ਨੂੰ ਲੱਜਿਆਵਾਨ ਹੋ ਕੇ ਪਿੱਛੇ ਨਾ ਮੁੜਨਾ ਪਵੇ; ਗਰੀਬ ਅਤੇ ਲੋੜਵੰਦ ਤੇਰੇ ਨਾਮ ਦੀ ਉਸਤਤ ਕਰਨ।

22ਹੇ ਪਰਮੇਸ਼ਵਰ, ਉੱਠ ਅਤੇ ਆਪਣਾ ਮੁਕੱਦਮਾ ਲੜ; ਯਾਦ ਰੱਖ ਕਿ ਕਿਵੇਂ ਮੂਰਖ ਸਾਰਾ ਦਿਨ ਤੇਰੀ ਨਿੰਦਿਆ ਕਰਦਾ ਰਹਿੰਦਾ ਹੈ।

23ਆਪਣੇ ਵਿਰੋਧੀਆਂ ਦੀ ਆਵਾਜ਼ ਨੂੰ ਅਣਦੇਖਿਆ ਨਾ ਕਰ, ਤੇਰੇ ਵੈਰੀਆਂ ਦੇ ਸ਼ੋਰ ਨੂੰ, ਜੋ ਸਦਾ ਵੱਧਦਾ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.