ਜ਼ਬੂਰਾਂ 77

ਮੈਂ ਤੁਹਾਡੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ ਅਤੇ ਤੁਹਾਡੇ ਸਾਰੇ ਮਹਾਨ ਕੰਮਾਂ ਦਾ ਧਿਆਨ ਕਰਾਂਗਾ।”

Psalm 77:12 (UKJV) I will meditate also of all your work, and talk of your doings.

10ਤਦ ਮੈਂ ਆਖਿਆ, “ਇਹ ਸੋਚ ਮੇਰੀ ਕਮਜ਼ੋਰੀ ਹੈ: ਕਿਉਂਕਿ ਅੱਤ ਮਹਾਨ ਦਾ ਸੱਜਾ ਹੱਥ ਮੇਰੇ ਵਿਰੁੱਧ ਹੈ।

11ਮੈਂ ਯਾਹਵੇਹ ਦੇ ਕੰਮਾਂ ਨੂੰ ਯਾਦ ਕਰਾਂਗਾ; ਹਾਂ, ਮੈਂ ਤੁਹਾਡੇ ਪਹਿਲਾਂ ਦੇ ਚਮਤਕਾਰਾਂ ਨੂੰ ਯਾਦ ਕਰਾਂਗਾ।

12ਮੈਂ ਤੁਹਾਡੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ ਅਤੇ ਤੁਹਾਡੇ ਸਾਰੇ ਮਹਾਨ ਕੰਮਾਂ ਦਾ ਧਿਆਨ ਕਰਾਂਗਾ।”

13ਹੇ ਪਰਮੇਸ਼ਵਰ, ਤੁਹਾਡੇ ਮਾਰਗ ਪਵਿੱਤਰ ਹਨ। ਕੋਈ ਵੀ ਦੇਵਤਾ ਤੇਰੇ ਤੋਂ ਮਹਾਨ ਨਹੀਂ ਹੈ।

14ਤੁਸੀਂ ਉਹ ਪਰਮੇਸ਼ਵਰ ਹੋ ਜੋ ਚਮਤਕਾਰ ਕਰਦੇ ਹੋ; ਤੁਸੀਂ ਲੋਕਾਂ ਵਿੱਚ ਆਪਣੀ ਸ਼ਕਤੀ ਪ੍ਰਗਟ ਕਰਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.