1ਹੇ ਮੇਰੇ ਲੋਕੋ, ਮੇਰੀ ਸਿੱਖਿਆ ਸੁਣੋ; ਮੇਰੇ ਮੂੰਹ ਦੀਆਂ ਗੱਲਾਂ ਤੇ ਮਨ ਲਗਾਓ।
2ਮੈਂ ਇੱਕ ਦ੍ਰਿਸ਼ਟਾਂਤ ਨਾਲ ਆਪਣਾ ਮੂੰਹ ਖੋਲ੍ਹਾਂਗਾ; ਅਤੇ ਮੈਂ ਪੁਰਾਣੀਆਂ ਗੁਪਤ ਗੱਲਾਂ ਨੂੰ ਬੋਲਾਂਗਾ,
3ਗੱਲਾਂ ਜੋ ਅਸੀਂ ਸੁਣੀਆਂ ਅਤੇ ਜਾਣੀਆਂ ਹਨ, ਉਹ ਗੱਲਾਂ ਜੋ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ ਹਨ।
ਹੇ ਮੇਰੇ ਲੋਕੋ, ਮੇਰੀ ਸਿੱਖਿਆ ਸੁਣੋ; ਮੇਰੇ ਮੂੰਹ ਦੀਆਂ ਗੱਲਾਂ ਤੇ ਮਨ ਲਗਾਓ।
Psalm 78:1 (UKJV) Give ear, O my people, to my law: incline your ears to the words of my mouth.
1ਹੇ ਮੇਰੇ ਲੋਕੋ, ਮੇਰੀ ਸਿੱਖਿਆ ਸੁਣੋ; ਮੇਰੇ ਮੂੰਹ ਦੀਆਂ ਗੱਲਾਂ ਤੇ ਮਨ ਲਗਾਓ।
2ਮੈਂ ਇੱਕ ਦ੍ਰਿਸ਼ਟਾਂਤ ਨਾਲ ਆਪਣਾ ਮੂੰਹ ਖੋਲ੍ਹਾਂਗਾ; ਅਤੇ ਮੈਂ ਪੁਰਾਣੀਆਂ ਗੁਪਤ ਗੱਲਾਂ ਨੂੰ ਬੋਲਾਂਗਾ,
3ਗੱਲਾਂ ਜੋ ਅਸੀਂ ਸੁਣੀਆਂ ਅਤੇ ਜਾਣੀਆਂ ਹਨ, ਉਹ ਗੱਲਾਂ ਜੋ ਸਾਡੇ ਪੁਰਖਿਆਂ ਨੇ ਸਾਨੂੰ ਦੱਸੀਆਂ ਹਨ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.