ਜ਼ਬੂਰਾਂ 78

ਉਹਨਾਂ ਨੇ ਪਰਮੇਸ਼ਵਰ ਦੇ ਨੇਮ ਦੀ ਪਾਲਣਾ ਨਾ ਕੀਤੀ ਅਤੇ ਪਰਮੇਸ਼ਵਰ ਦੀ ਬਿਵਸਥਾ ਅਨੁਸਾਰ ਚੱਲਣ ਤੋਂ ਇਨਕਾਰ ਕੀਤਾ।

Psalm 78:10 (UKJV) They kept not the covenant of God, and refused to walk in his law;

8ਉਹ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ, ਇੱਕ ਜ਼ਿੱਦੀ ਪੀੜ੍ਹੀ ਜਿਨ੍ਹਾਂ ਨੇ ਆਪਣਾ ਮਨ ਕਾਇਮ ਨਾ ਰੱਖਿਆ, ਜਿਨ੍ਹਾਂ ਦੇ ਦਿਲ ਪਰਮੇਸ਼ਵਰ ਪ੍ਰਤੀ ਵਫ਼ਾਦਾਰ ਨਹੀਂ ਸਨ, ਜਿਨ੍ਹਾਂ ਦਾ ਆਤਮਾ ਉਸ ਦੇ ਪ੍ਰਤੀ ਵਫ਼ਾਦਾਰ ਨਹੀਂ ਸਨ।

9ਇਫ਼ਰਾਈਮ ਦੀ ਅੰਸ ਸ਼ਾਸਤਰ ਧਾਰੀ ਹੋ ਕੇ ਅਤੇ ਧਣੁੱਖ ਲੈ ਕੇ ਵੀ, ਲੜਾਈ ਦੇ ਦਿਨ ਪਿੱਛੇ ਮੁੜੇ।

10ਉਹਨਾਂ ਨੇ ਪਰਮੇਸ਼ਵਰ ਦੇ ਨੇਮ ਦੀ ਪਾਲਣਾ ਨਾ ਕੀਤੀ ਅਤੇ ਪਰਮੇਸ਼ਵਰ ਦੀ ਬਿਵਸਥਾ ਅਨੁਸਾਰ ਚੱਲਣ ਤੋਂ ਇਨਕਾਰ ਕੀਤਾ।

11ਉਹ ਭੁੱਲ ਗਏ ਜੋ ਪਰਮੇਸ਼ਵਰ ਨੇ ਕੀਤਾ ਸੀ, ਉਹ ਅਚੰਭੇ ਕੰਮ ਜੋ ਪਰਮੇਸ਼ਵਰ ਨੇ ਉਹਨਾਂ ਨੂੰ ਵਿਖਾਏ ਸਨ।

12ਪਰਮੇਸ਼ਵਰ ਨੇ ਉਹਨਾਂ ਦੇ ਪੁਰਖਿਆਂ ਦੇ ਸਾਹਮਣੇ ਚਮਤਕਾਰ ਕੀਤੇ ਮਿਸਰ ਦੀ ਧਰਤੀ ਵਿੱਚ, ਸੋਆਨ ਦੇ ਖੇਤਰ ਵਿੱਚ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.