ਜ਼ਬੂਰਾਂ 78

ਉਸ ਨੇ ਲੋਕਾਂ ਦੇ ਖਾਣ ਲਈ ਮੰਨੇ ਦੀ ਵਰਖਾ ਕੀਤੀ, ਉਸ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਲਈ ਦਿੱਤੀ।

Psalm 78:24 (UKJV) And had rained down manna upon them to eat, and had given them of the corn of heaven.

22ਕਿਉਂਕਿ ਉਹਨਾਂ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਨਹੀਂ ਕੀਤਾ, ਅਤੇ ਨਾ ਹੀ ਉਸ ਦੇ ਛੁਟਕਾਰੇ ਉੱਤੇ ਭਰੋਸਾ ਰੱਖਿਆ।

23ਤਾਂ ਵੀ ਪਰਮੇਸ਼ਵਰ ਨੇ ਅਕਾਸ਼ ਨੂੰ ਹੁਕਮ ਦਿੱਤਾ ਅਤੇ ਸਵਰਗ ਦੇ ਦਰਵਾਜ਼ੇ ਖੋਲ੍ਹ ਦਿੱਤੇ;

24ਉਸ ਨੇ ਲੋਕਾਂ ਦੇ ਖਾਣ ਲਈ ਮੰਨੇ ਦੀ ਵਰਖਾ ਕੀਤੀ, ਉਸ ਨੇ ਉਹਨਾਂ ਨੂੰ ਸਵਰਗ ਤੋਂ ਰੋਟੀ ਲਈ ਦਿੱਤੀ।

25ਮਨੁੱਖ ਨੇ ਦੂਤਾਂ ਦੀ ਰੋਟੀ ਖਾਧੀ; ਪਰਮੇਸ਼ਵਰ ਨੇ ਉਹਨਾਂ ਨੂੰ ਉਹ ਭੋਜਨ ਭੇਜਿਆ ਜੋ ਉਹ ਖਾ ਸਕਦੇ ਸਨ।

26ਉਹ ਨੇ ਅਕਾਸ਼ ਤੋਂ ਪੂਰਬੀ ਹਵਾ ਨੂੰ ਛੱਡ ਦਿੱਤਾ ਅਤੇ ਆਪਣੀ ਸ਼ਕਤੀ ਨਾਲ ਦੱਖਣ ਦੀ ਹਵਾ ਨੂੰ ਚਲਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.