ਜ਼ਬੂਰਾਂ 78

ਉਸ ਨੇ ਆਪਣੇ ਲੋਕਾਂ ਨੂੰ ਤਲਵਾਰ ਦੇ ਹਵਾਲੇ ਕਰ ਦਿੱਤਾ; ਉਹ ਆਪਣੀ ਵਿਰਾਸਤ ਨਾਲ ਕ੍ਰੋਧਵਾਨ ਹੋਇਆ।

Psalm 78:62 (UKJV) He gave his people over also unto the sword; and was angry with his inheritance.

60ਉਸ ਨੇ ਸ਼ੀਲੋਹ ਦੇ ਡੇਰੇ ਨੂੰ ਛੱਡ ਦਿੱਤਾ, ਉਹ ਤੰਬੂ ਜਿਹੜਾ ਉਸ ਨੇ ਮਨੁੱਖਾਂ ਵਿੱਚ ਸਥਾਪਿਤ ਕੀਤਾ ਸੀ।

61ਉਸ ਨੇ ਆਪਣੇ ਮਹਾਨ ਸੰਦੂਕ ਨੂੰ ਗ਼ੁਲਾਮੀ ਵਿੱਚ ਭੇਜਿਆ, ਆਪਣੀ ਸ਼ਾਨ ਨੂੰ ਵੈਰੀਆਂ ਦੇ ਹੱਥਾਂ ਵਿੱਚ।

62ਉਸ ਨੇ ਆਪਣੇ ਲੋਕਾਂ ਨੂੰ ਤਲਵਾਰ ਦੇ ਹਵਾਲੇ ਕਰ ਦਿੱਤਾ; ਉਹ ਆਪਣੀ ਵਿਰਾਸਤ ਨਾਲ ਕ੍ਰੋਧਵਾਨ ਹੋਇਆ।

63ਅੱਗ ਨੇ ਉਹਨਾਂ ਦੇ ਜੁਆਨਾਂ ਨੂੰ ਭਸਮ ਕਰ ਦਿੱਤਾ, ਅਤੇ ਉਹਨਾਂ ਦੀਆਂ ਮੁਟਿਆਰਾਂ ਦੇ ਵਿਆਹ ਦੇ ਗੀਤ ਨਹੀਂ ਗਾਏ ਗਏ।

64ਉਹਨਾਂ ਦੇ ਜਾਜਕ ਤਲਵਾਰ ਨਾਲ ਵੱਢੇ ਗਏ, ਅਤੇ ਉਹਨਾਂ ਦੀਆਂ ਵਿਧਵਾਵਾਂ ਰੋ ਨਾ ਸਕੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.