ਜ਼ਬੂਰਾਂ 8

ਹੇ ਯਾਹਵੇਹ, ਸਾਡੇ ਯਾਹਵੇਹ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਸ਼ਾਨਦਾਰ ਹੈ! ਤੂੰ ਆਪਣੀ ਮਹਿਮਾ ਸਵਰਗ ਵਿੱਚ ਸਥਾਪਿਤ ਕੀਤੀ ਹੈ।

Psalm 8:1 (UKJV) O LORD, our Lord, how excellent is your name in all the earth! who have set your glory above the heavens.

1ਹੇ ਯਾਹਵੇਹ, ਸਾਡੇ ਯਾਹਵੇਹ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨਾ ਸ਼ਾਨਦਾਰ ਹੈ! ਤੂੰ ਆਪਣੀ ਮਹਿਮਾ ਸਵਰਗ ਵਿੱਚ ਸਥਾਪਿਤ ਕੀਤੀ ਹੈ।

2ਤੂੰ ਬੱਚਿਆਂ ਅਤੇ ਦੁੱਧ ਚੁੰਗਣ ਵਾਲਿਆ ਨਿਆਣਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਦੁਸ਼ਮਣ ਅਤੇ ਬਦਲਾ ਲੈਣ ਵਾਲਿਆਂ ਨੂੰ ਚੁੱਪ ਕਰਾ ਦੇਵੇ।

3ਜਦੋਂ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਤੁਹਾਡੀਆਂ ਉਂਗਲਾਂ ਦੇ ਕੰਮ ਨੂੰ, ਚੰਦ ਅਤੇ ਤਾਰਿਆਂ ਨੂੰ, ਜਿਨ੍ਹਾਂ ਨੂੰ ਤੁਸੀਂ ਉਹਨਾਂ ਦੇ ਸਥਾਨ ਵਿੱਚ ਰੱਖਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.