10ਜੋ ਉਹ ਏਨ-ਦੋਰ ਵਿੱਚ ਨਾਸ ਹੋ ਗਿਆ, ਅਤੇ ਉਹ ਜ਼ਮੀਨ ਉੱਤੇ ਗੋਹੇ ਵਰਗਾ ਹੋ ਗਿਆ।
11ਉਹਨਾਂ ਦੇ ਸਰਦਾਰਾਂ ਨੂੰ ਓਰੇਬ ਅਤੇ ਜ਼ਏਬ ਵਾਂਗੂੰ, ਉਹਨਾਂ ਦੇ ਸਾਰੇ ਰਾਜਕੁਮਾਰਾਂ ਨੂੰ ਵੀ ਜ਼ਬਾਹ ਅਤੇ ਜ਼ਲਮੁੰਨਾ ਵਾਂਗੂੰ ਬਣਾ,
12ਉਹਨਾਂ ਨੇ ਕਿਹਾ, “ਆਓ ਅਸੀਂ ਪਰਮੇਸ਼ਵਰ ਦੀਆਂ ਚਰਾਂਦਾਂ ਉੱਤੇ ਕਬਜ਼ਾ ਕਰੀਏ।”
13ਹੇ ਮੇਰੇ ਪਰਮੇਸ਼ਵਰ, ਉਹਨਾਂ ਨੂੰ ਤੂੜੀ ਵਾਂਗ ਹਵਾ ਵਿੱਚ ਖਿਲਾਰ ਦਿਓ।
14ਜਿਵੇਂ ਅੱਗ ਜੰਗਲ ਨੂੰ ਭਸਮ ਕਰ ਦਿੰਦੀ ਹੈ, ਜਾਂ ਇੱਕ ਲਾਟ ਪਹਾੜਾਂ ਨੂੰ ਸਾੜ ਦਿੰਦੀ ਹੈ,