ਜ਼ਬੂਰਾਂ 83

ਤੂੰ ਆਪਣੇ ਤੂਫ਼ਾਨ ਨਾਲ ਉਹਨਾਂ ਦਾ ਪਿੱਛਾ ਕਰ ਅਤੇ ਆਪਣੇ ਤੂਫ਼ਾਨ ਨਾਲ ਉਹਨਾਂ ਨੂੰ ਡਰਾਓ।

Psalm 83:15 (UKJV) So persecute them with your tempest, and make them afraid with your storm.

13ਹੇ ਮੇਰੇ ਪਰਮੇਸ਼ਵਰ, ਉਹਨਾਂ ਨੂੰ ਤੂੜੀ ਵਾਂਗ ਹਵਾ ਵਿੱਚ ਖਿਲਾਰ ਦਿਓ।

14ਜਿਵੇਂ ਅੱਗ ਜੰਗਲ ਨੂੰ ਭਸਮ ਕਰ ਦਿੰਦੀ ਹੈ, ਜਾਂ ਇੱਕ ਲਾਟ ਪਹਾੜਾਂ ਨੂੰ ਸਾੜ ਦਿੰਦੀ ਹੈ,

15ਤੂੰ ਆਪਣੇ ਤੂਫ਼ਾਨ ਨਾਲ ਉਹਨਾਂ ਦਾ ਪਿੱਛਾ ਕਰ ਅਤੇ ਆਪਣੇ ਤੂਫ਼ਾਨ ਨਾਲ ਉਹਨਾਂ ਨੂੰ ਡਰਾਓ।

16ਹੇ ਯਾਹਵੇਹ, ਸ਼ਰਮ ਨਾਲ ਉਹਨਾਂ ਦੇ ਮੂੰਹ ਕਾਲੇ ਕਰ, ਤਾਂ ਜੋ ਉਹ ਤੇਰਾ ਨਾਮ ਭਾਲਣ।

17ਉਹ ਸਦਾ ਸ਼ਰਮਿੰਦੇ ਅਤੇ ਘਬਰਾਏ ਹੋਏ ਹੋਣ; ਉਹ ਬਦਨਾਮੀ ਵਿੱਚ ਨਾਸ ਹੋ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.