ਜ਼ਬੂਰਾਂ 83

ਇੱਥੋ ਤੱਕ ਅੱਸ਼ੂਰ ਵੀ ਉਨ੍ਹਾਂ ਵਿੱਚ ਸ਼ਾਮਲ ਹੋ ਗਿਆ ਹੈ, ਲੂਤ ਦੇ ਉੱਤਰਾਧਿਕਾਰੀ ਨੂੰ ਮਜ਼ਬੂਤ ਕਰਨ ਲਈ।

Psalm 83:8 (UKJV) Assur also is joined with them: they have helped the children of Lot. Selah.

6ਅਦੋਮ ਅਤੇ ਇਸਮਾਏਲੀ ਦੇ ਲੋਕ, ਮੋਆਬ ਅਤੇ ਹਗਰੀਆਂ,

7ਗਿਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤੀ ਅਤੇ ਸੂਰ ਦੇ ਲੋਕਾਂ ਸਣੇ।

8ਇੱਥੋ ਤੱਕ ਅੱਸ਼ੂਰ ਵੀ ਉਨ੍ਹਾਂ ਵਿੱਚ ਸ਼ਾਮਲ ਹੋ ਗਿਆ ਹੈ, ਲੂਤ ਦੇ ਉੱਤਰਾਧਿਕਾਰੀ ਨੂੰ ਮਜ਼ਬੂਤ ਕਰਨ ਲਈ।

9ਤੂੰ ਉਹਨਾਂ ਨਾਲ ਇਸ ਤਰ੍ਹਾਂ ਕਰ ਜਿਵੇਂ ਤੂੰ ਮਿਦਯਾਨ ਦੇਸ਼, ਸੀਸਰਾ ਅਤੇ ਕੀਸ਼ੋਨ ਨਦੀ ਕੋਲ ਯਾਬੀਨ ਨਾਲ ਕੀਤਾ ਸੀ।

10ਜੋ ਉਹ ਏਨ-ਦੋਰ ਵਿੱਚ ਨਾਸ ਹੋ ਗਿਆ, ਅਤੇ ਉਹ ਜ਼ਮੀਨ ਉੱਤੇ ਗੋਹੇ ਵਰਗਾ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.