ਜ਼ਬੂਰਾਂ 85

ਕੀ ਤੁਸੀਂ ਸਾਡੇ ਨਾਲ ਸਦਾ ਲਈ ਨਾਰਾਜ਼ ਰਹੋਗੇ? ਕੀ ਤੂੰ ਆਪਣੇ ਕ੍ਰੋਧ ਨੂੰ ਸਾਰੀਆਂ ਪੀੜ੍ਹੀਆਂ ਤੱਕ ਰੱਖੇਗਾ?

Psalm 85:5 (UKJV) Will you be angry with us for ever? will you draw out yours anger to all generations?

3ਤੂੰ ਆਪਣੇ ਸਾਰੇ ਕ੍ਰੋਧ ਨੂੰ ਪਾਸੇ ਕਰ ਦਿੱਤਾ ਅਤੇ ਆਪਣੇ ਭਿਆਨਕ ਕ੍ਰੋਧ ਤੋਂ ਮੁੜਿਆ।

4ਹੇ ਪਰਮੇਸ਼ਵਰ, ਸਾਡੇ ਮੁਕਤੀਦਾਤਾ, ਸਾਨੂੰ ਫਿਰ ਤੋਂ ਬਹਾਲ ਕਰ, ਅਤੇ ਸਾਡੇ ਉੱਤੋਂ ਆਪਣੀ ਨਾਰਾਜ਼ਗੀ ਦੂਰ ਕਰ।

5ਕੀ ਤੁਸੀਂ ਸਾਡੇ ਨਾਲ ਸਦਾ ਲਈ ਨਾਰਾਜ਼ ਰਹੋਗੇ? ਕੀ ਤੂੰ ਆਪਣੇ ਕ੍ਰੋਧ ਨੂੰ ਸਾਰੀਆਂ ਪੀੜ੍ਹੀਆਂ ਤੱਕ ਰੱਖੇਗਾ?

6ਕੀ ਤੂੰ ਸਾਨੂੰ ਫੇਰ ਨਹੀਂ ਜੀਉਂਦਾ ਕਰੇਗਾ, ਤਾਂ ਜੋ ਤੇਰੇ ਲੋਕ ਤੇਰੇ ਵਿੱਚ ਆਨੰਦ ਹੋਣ?

7ਯਾਹਵੇਹ, ਸਾਨੂੰ ਆਪਣਾ ਅਟੁੱਟ ਪਿਆਰ ਦਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖ਼ਸ਼।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.