ਜ਼ਬੂਰਾਂ 86

ਹੇ ਯਾਹਵੇਹ, ਮੇਰੀ ਸੁਣ ਅਤੇ ਮੈਨੂੰ ਉੱਤਰ ਦੇ, ਕਿਉਂਕਿ ਮੈਂ ਗਰੀਬ ਅਤੇ ਲੋੜਵੰਦ ਹਾਂ।

Psalm 86:1 (UKJV) Bow down yours ear, O LORD, hear me: for I am poor and needy.

1ਹੇ ਯਾਹਵੇਹ, ਮੇਰੀ ਸੁਣ ਅਤੇ ਮੈਨੂੰ ਉੱਤਰ ਦੇ, ਕਿਉਂਕਿ ਮੈਂ ਗਰੀਬ ਅਤੇ ਲੋੜਵੰਦ ਹਾਂ।

2ਮੇਰੀ ਜਾਨ ਦੀ ਰਾਖੀ ਕਰ, ਕਿਉਂ ਜੋ ਮੈਂ ਤੇਰੇ ਨਾਲ ਵਫ਼ਾਦਾਰ ਹਾਂ। ਆਪਣੇ ਸੇਵਕ ਨੂੰ ਬਚਾ ਲੈ ਜੋ ਤੇਰੇ ਉੱਤੇ ਭਰੋਸਾ ਰੱਖਦਾ ਹੈ। ਤੂੰ ਮੇਰਾ ਪਰਮੇਸ਼ਵਰ ਹੈ।

3ਹੇ ਯਾਹਵੇਹ, ਮੇਰੇ ਉੱਤੇ ਕਿਰਪਾ ਕਰ, ਕਿਉਂ ਜੋ ਮੈਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.