ਜ਼ਬੂਰਾਂ 86

ਜਦੋਂ ਮੈਂ ਬਿਪਤਾ ਵਿੱਚ ਹੁੰਦਾ ਹਾਂ, ਮੈਂ ਤੁਹਾਨੂੰ ਪੁਕਾਰਦਾ ਹਾਂ, ਕਿਉਂਕਿ ਤੂੰ ਮੈਨੂੰ ਉੱਤਰ ਦਿੰਦਾ ਹਾਂ।

Psalm 86:7 (UKJV) In the day of my trouble I will call upon you: for you will answer me.

5ਹੇ ਯਾਹਵੇਹ, ਤੂੰ ਦਯਾਵਾਨ ਅਤੇ ਮਾਫ਼ ਕਰਨ ਵਾਲਾ ਹੈ, ਉਹਨਾਂ ਸਾਰਿਆਂ ਲਈ ਜੋ ਤੈਨੂੰ ਪੁਕਾਰਦੇ ਹਨ, ਤੇਰੀ ਦਯਾ ਅਤੇ ਪਿਆਰ ਮਹਾਨ ਹੈ।

6ਹੇ ਯਾਹਵੇਹ, ਮੇਰੀ ਪ੍ਰਾਰਥਨਾ ਸੁਣ, ਦਯਾ ਲਈ ਮੇਰੀ ਪੁਕਾਰ ਸੁਣ।

7ਜਦੋਂ ਮੈਂ ਬਿਪਤਾ ਵਿੱਚ ਹੁੰਦਾ ਹਾਂ, ਮੈਂ ਤੁਹਾਨੂੰ ਪੁਕਾਰਦਾ ਹਾਂ, ਕਿਉਂਕਿ ਤੂੰ ਮੈਨੂੰ ਉੱਤਰ ਦਿੰਦਾ ਹਾਂ।

8ਹੇ ਯਾਹਵੇਹ, ਦੇਵਤਿਆਂ ਵਿੱਚ ਤੇਰੇ ਵਰਗਾ ਕੋਈ ਨਹੀਂ ਹੈ; ਤੇਰੇ ਕੰਮਾਂ ਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ।

9ਹੇ ਯਾਹਵੇਹ, ਸਾਰੀਆਂ ਕੌਮਾਂ ਜਿਹੜੀਆਂ ਤੂੰ ਬਣਾਈਆਂ ਹਨ, ਆਉਣਗੀਆਂ ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਉਹ ਤੇਰੇ ਨਾਮ ਦੀ ਮਹਿਮਾ ਕਰਨਗੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.