ਜ਼ਬੂਰਾਂ 86

ਹੇ ਯਾਹਵੇਹ, ਦੇਵਤਿਆਂ ਵਿੱਚ ਤੇਰੇ ਵਰਗਾ ਕੋਈ ਨਹੀਂ ਹੈ; ਤੇਰੇ ਕੰਮਾਂ ਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ।

Psalm 86:8 (UKJV) Among the gods there is none like unto you, O Lord; neither are there any works like unto your works.

6ਹੇ ਯਾਹਵੇਹ, ਮੇਰੀ ਪ੍ਰਾਰਥਨਾ ਸੁਣ, ਦਯਾ ਲਈ ਮੇਰੀ ਪੁਕਾਰ ਸੁਣ।

7ਜਦੋਂ ਮੈਂ ਬਿਪਤਾ ਵਿੱਚ ਹੁੰਦਾ ਹਾਂ, ਮੈਂ ਤੁਹਾਨੂੰ ਪੁਕਾਰਦਾ ਹਾਂ, ਕਿਉਂਕਿ ਤੂੰ ਮੈਨੂੰ ਉੱਤਰ ਦਿੰਦਾ ਹਾਂ।

8ਹੇ ਯਾਹਵੇਹ, ਦੇਵਤਿਆਂ ਵਿੱਚ ਤੇਰੇ ਵਰਗਾ ਕੋਈ ਨਹੀਂ ਹੈ; ਤੇਰੇ ਕੰਮਾਂ ਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ।

9ਹੇ ਯਾਹਵੇਹ, ਸਾਰੀਆਂ ਕੌਮਾਂ ਜਿਹੜੀਆਂ ਤੂੰ ਬਣਾਈਆਂ ਹਨ, ਆਉਣਗੀਆਂ ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਉਹ ਤੇਰੇ ਨਾਮ ਦੀ ਮਹਿਮਾ ਕਰਨਗੀਆਂ।

10ਕਿਉਂ ਜੋ ਤੂੰ ਮਹਾਨ ਹੈ ਅਤੇ ਅਚਰਜ ਕੰਮ ਕਰਦਾ ਹੈ। ਕੇਵਲ ਤੂੰ ਹੀ ਪਰਮੇਸ਼ਵਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.