5ਅਸਲ ਵਿੱਚ ਸੀਯੋਨ ਬਾਰੇ ਕਿਹਾ ਜਾਵੇਗਾ, “ਇਹ ਵੀ ਅਤੇ ਉਹ ਵੀ ਉੱਥੇ ਜੰਮੇ ਹਨ, ਅਤੇ ਅੱਤ ਮਹਾਨ ਉਸ ਨੂੰ ਕਾਇਮ ਕਰੇਗਾ।”
6ਜਦੋਂ ਯਾਹਵੇਹ ਆਪਣੇ ਲੋਕਾਂ ਦੀ ਗਿਣਤੀ ਕਰੇਗਾ ਤਾਂ ਉਹ ਲਿਖੇਗਾ: “ਇਹ ਸੀਯੋਨ ਵਿੱਚ ਜੰਮਿਆ ਸੀ।”
7ਜਦੋਂ ਉਹ ਸੰਗੀਤ ਬਣਾਉਂਦੇ ਹਨ ਤਾਂ ਉਹ ਗਾਉਣਗੇ, “ਮੇਰੇ ਸਾਰੇ ਚਸ਼ਮੇ ਤੇਰੇ ਵਿੱਚ ਹਨ।”