1ਹੇ ਯਾਹਵੇਹ, ਤੂੰ ਮੈਨੂੰ ਬਚਾਉਣ ਵਾਲਾ ਪਰਮੇਸ਼ਵਰ ਹੈ; ਦਿਨ-ਰਾਤ ਮੈਂ ਤੇਰੇ ਅੱਗੇ ਦੁਹਾਈ ਦਿੰਦਾ ਹਾਂ।
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ; ਮੇਰੀ ਦੁਹਾਈ ਵੱਲ ਕੰਨ ਲਗਾ।
3ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ, ਅਤੇ ਮੇਰੀ ਜ਼ਿੰਦਗੀ ਮੌਤ ਦੇ ਨੇੜੇ ਆ ਗਈ ਹੈ।
ਹੇ ਯਾਹਵੇਹ, ਤੂੰ ਮੈਨੂੰ ਬਚਾਉਣ ਵਾਲਾ ਪਰਮੇਸ਼ਵਰ ਹੈ; ਦਿਨ-ਰਾਤ ਮੈਂ ਤੇਰੇ ਅੱਗੇ ਦੁਹਾਈ ਦਿੰਦਾ ਹਾਂ।
Psalm 88:1 (UKJV) O lord God of my salvation, I have cried day and night before you:
1ਹੇ ਯਾਹਵੇਹ, ਤੂੰ ਮੈਨੂੰ ਬਚਾਉਣ ਵਾਲਾ ਪਰਮੇਸ਼ਵਰ ਹੈ; ਦਿਨ-ਰਾਤ ਮੈਂ ਤੇਰੇ ਅੱਗੇ ਦੁਹਾਈ ਦਿੰਦਾ ਹਾਂ।
2ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ; ਮੇਰੀ ਦੁਹਾਈ ਵੱਲ ਕੰਨ ਲਗਾ।
3ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ, ਅਤੇ ਮੇਰੀ ਜ਼ਿੰਦਗੀ ਮੌਤ ਦੇ ਨੇੜੇ ਆ ਗਈ ਹੈ।
Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.