ਜ਼ਬੂਰਾਂ 89

ਤੂੰ ਉੱਤਰ ਅਤੇ ਦੱਖਣ ਨੂੰ ਬਣਾਇਆ ਹੈ; ਤਾਬੋਰ ਅਤੇ ਹਰਮੋਨ ਤੇਰੇ ਨਾਮ ਦੀ ਖੁਸ਼ੀ ਵਿੱਚ ਗਾਉਂਦੇ ਹਨ।

Psalm 89:12 (UKJV) The north and the south you have created them: Tabor and Hermon shall rejoice in your name.

10ਤੂੰ ਰਾਹਾਬ ਨੂੰ ਵੱਢੇ ਹੋਏ ਲੋਕਾਂ ਵਾਂਗ ਕੁਚਲਿਆ ਸੀ, ਤੂੰ ਆਪਣੀ ਮਜ਼ਬੂਤ ਬਾਂਹ ਨਾਲ ਆਪਣੇ ਵੈਰੀਆਂ ਨੂੰ ਚੂਰ-ਚੂਰ ਕਰ ਦਿੱਤਾ।

11ਅਕਾਸ਼ ਤੇਰਾ ਹੈ ਅਤੇ ਧਰਤੀ ਵੀ ਤੇਰੀ ਹੈ, ਤੂੰ ਸੰਸਾਰ ਦੀ ਸਥਾਪਨਾ ਕੀਤੀ ਅਤੇ ਜੋ ਕੁਝ ਇਸ ਵਿੱਚ ਹੈ।

12ਤੂੰ ਉੱਤਰ ਅਤੇ ਦੱਖਣ ਨੂੰ ਬਣਾਇਆ ਹੈ; ਤਾਬੋਰ ਅਤੇ ਹਰਮੋਨ ਤੇਰੇ ਨਾਮ ਦੀ ਖੁਸ਼ੀ ਵਿੱਚ ਗਾਉਂਦੇ ਹਨ।

13ਤੇਰੀ ਬਾਂਹ ਸ਼ਕਤੀ ਨਾਲ ਭਰਪੂਰ ਹੈ; ਤੇਰਾ ਹੱਥ ਬਲਵਾਨ ਹੈ, ਤੇਰਾ ਸੱਜਾ ਹੱਥ ਉੱਚਾ ਹੈ।

14ਧਰਮ ਅਤੇ ਨਿਆਂ ਤੇਰੇ ਸਿੰਘਾਸਣ ਦੀ ਨੀਂਹ ਹਨ, ਪਿਆਰ ਅਤੇ ਵਫ਼ਾਦਾਰੀ ਤੁਹਾਡੇ ਅੱਗੇ ਚੱਲਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.