ਜ਼ਬੂਰਾਂ 89

ਹੇ ਯਾਹਵੇਹ ਧੰਨ ਹਨ ਉਹ ਜਿਨ੍ਹਾਂ ਨੇ ਤੇਰੀ ਵਡਿਆਈ ਕਰਨੀ ਸਿੱਖੀ, ਜੋ ਤੇਰੀ ਹਜ਼ੂਰੀ ਵਿੱਚ ਚੱਲਦੇ ਹਨ।

Psalm 89:15 (UKJV) Blessed is the people that know the joyful sound: they shall walk, O LORD, in the light of your countenance.

13ਤੇਰੀ ਬਾਂਹ ਸ਼ਕਤੀ ਨਾਲ ਭਰਪੂਰ ਹੈ; ਤੇਰਾ ਹੱਥ ਬਲਵਾਨ ਹੈ, ਤੇਰਾ ਸੱਜਾ ਹੱਥ ਉੱਚਾ ਹੈ।

14ਧਰਮ ਅਤੇ ਨਿਆਂ ਤੇਰੇ ਸਿੰਘਾਸਣ ਦੀ ਨੀਂਹ ਹਨ, ਪਿਆਰ ਅਤੇ ਵਫ਼ਾਦਾਰੀ ਤੁਹਾਡੇ ਅੱਗੇ ਚੱਲਦੀ ਹੈ।

15ਹੇ ਯਾਹਵੇਹ ਧੰਨ ਹਨ ਉਹ ਜਿਨ੍ਹਾਂ ਨੇ ਤੇਰੀ ਵਡਿਆਈ ਕਰਨੀ ਸਿੱਖੀ, ਜੋ ਤੇਰੀ ਹਜ਼ੂਰੀ ਵਿੱਚ ਚੱਲਦੇ ਹਨ।

16ਉਹ ਦਿਨ ਭਰ ਤੇਰੇ ਨਾਮ ਵਿੱਚ ਆਨੰਦ ਕਰਦੇ ਹਨ; ਉਹ ਤੇਰੀ ਧਾਰਮਿਕਤਾ ਦਾ ਜਸ਼ਨ ਮਨਾਉਂਦੇ ਹਨ।

17ਕਿਉਂ ਜੋ ਤੂੰ ਉਹਨਾਂ ਦੀ ਮਹਿਮਾ ਅਤੇ ਸ਼ਕਤੀ ਹੈ, ਅਤੇ ਆਪਣੀ ਕਿਰਪਾ ਨਾਲ ਤੂੰ ਸਾਡੇ ਸਿੰਗ ਨੂੰ ਉੱਚਾ ਕਰੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.