ਜ਼ਬੂਰਾਂ 89

ਮੇਰਾ ਵਫ਼ਾਦਾਰ ਪਿਆਰ ਉਹ ਦੇ ਨਾਲ ਰਹੇਗਾ, ਅਤੇ ਮੇਰੇ ਨਾਮ ਦੁਆਰਾ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ।

Psalm 89:24 (UKJV) But my faithfulness and my mercy shall be with him: and in my name shall his horn be exalted.

22ਕੋਈ ਵੀ ਦੁਸ਼ਮਣ ਉਸਨੂੰ ਹਰਾ ਨਹੀਂ ਸਕੇਗਾ; ਦੁਸ਼ਟ ਉਸ ਉੱਤੇ ਜ਼ੁਲਮ ਨਹੀਂ ਕਰੇਗਾ।

23ਮੈਂ ਉਹ ਦੇ ਅੱਗੇ ਉਹ ਦੇ ਵੈਰੀਆਂ ਨੂੰ ਕੁਚਲ ਦਿਆਂਗਾ ਅਤੇ ਉਹ ਦੇ ਵਿਰੋਧੀਆਂ ਨੂੰ ਮਾਰ ਦਿਆਂਗਾ।

24ਮੇਰਾ ਵਫ਼ਾਦਾਰ ਪਿਆਰ ਉਹ ਦੇ ਨਾਲ ਰਹੇਗਾ, ਅਤੇ ਮੇਰੇ ਨਾਮ ਦੁਆਰਾ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ।

25ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਉਹ ਦਾ ਸੱਜਾ ਹੱਥ ਦਰਿਆਵਾਂ ਉੱਤੇ ਰੱਖਾਂਗਾ।

26ਉਹ ਮੈਨੂੰ ਪੁਕਾਰੇਗਾ, ‘ਤੂੰ ਮੇਰਾ ਪਿਤਾ ਹੈ, ਮੇਰਾ ਪਰਮੇਸ਼ਵਰ, ਮੇਰਾ ਮੁਕਤੀਦਾਤਾ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.