ਜ਼ਬੂਰਾਂ 89

ਇੱਕ ਵਾਰੀ, ਮੈਂ ਆਪਣੀ ਪਵਿੱਤਰਤਾ ਦੀ ਸਹੁੰ ਖਾਧੀ ਹੈ ਅਤੇ ਮੈਂ ਦਾਵੀਦ ਨਾਲ ਝੂਠ ਨਹੀਂ ਬੋਲਾਂਗਾ,

Psalm 89:35 (UKJV) Once have I sworn by my holiness that I will not lie unto David.

33ਪਰ ਮੈਂ ਉਸ ਨਾਲ ਆਪਣਾ ਪਿਆਰ ਘੱਟ ਨਹੀਂ ਕਰਾਂਗਾ, ਅਤੇ ਨਾ ਕਦੇ ਮੈਂ ਆਪਣੀ ਵਫ਼ਾਦਾਰੀ ਘੱਟ ਕਰਾਂਗਾ।

34ਮੈਂ ਆਪਣੇ ਨੇਮ ਨੂੰ ਨਹੀਂ ਤੋੜਗਾ, ਅਤੇ ਨਾ ਹੀ ਮੈਂ ਆਪਣੇ ਬੁੱਲ੍ਹਾਂ ਦੇ ਸ਼ਬਦਾਂ ਨੂੰ ਬਦਲਾਂਗਾ।

35ਇੱਕ ਵਾਰੀ, ਮੈਂ ਆਪਣੀ ਪਵਿੱਤਰਤਾ ਦੀ ਸਹੁੰ ਖਾਧੀ ਹੈ ਅਤੇ ਮੈਂ ਦਾਵੀਦ ਨਾਲ ਝੂਠ ਨਹੀਂ ਬੋਲਾਂਗਾ,

36ਤਾਂ ਕਿ ਉਹ ਦਾ ਵੰਸ਼ ਸਦਾ ਕਾਇਮ ਰਹੇਗਾ ਅਤੇ ਉਹ ਦਾ ਸਿੰਘਾਸਣ ਸੂਰਜ ਵਾਂਗ ਮੇਰੇ ਸਾਹਮਣੇ ਕਾਇਮ ਰਹੇਗਾ;

37ਉਹ ਅਕਾਸ਼ ਵਿੱਚ ਵਫ਼ਾਦਾਰ ਗਵਾਹ, ਅਤੇ ਚੰਦਰਮਾ ਵਾਂਗ ਸਦਾ ਲਈ ਕਾਇਮ ਰਹੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.