ਜ਼ਬੂਰਾਂ 9

ਹੇ ਯਾਹਵੇਹ, ਮੈਂ ਪੂਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ; ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਬਾਰੇ ਦੱਸਾਂਗਾ।

Psalm 9:1 (UKJV) I will praise you, O LORD, with my whole heart; I will show forth all your marvellous works.

1ਹੇ ਯਾਹਵੇਹ, ਮੈਂ ਪੂਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ; ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਬਾਰੇ ਦੱਸਾਂਗਾ।

2ਮੈਂ ਤੁਹਾਡੇ ਵਿੱਚ ਖੁਸ਼ੀ ਅਤੇ ਆਨੰਦ ਮਨਾਵਾਂਗਾ; ਹੇ ਅੱਤ ਮਹਾਨ ਪਰਮੇਸ਼ਵਰ, ਮੈਂ ਤੇਰੇ ਨਾਮ ਦੇ ਗੁਣ ਗਾਵਾਂਗਾ।

3ਮੇਰੇ ਦੁਸ਼ਮਣ ਪਿੱਛੇ ਮੁੜੇ; ਉਹ ਤੁਹਾਡੇ ਅੱਗੇ ਠੋਕਰ ਖਾ ਕੇ ਨਾਸ ਹੋ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.