ਜ਼ਬੂਰਾਂ 9

ਤੇਰੇ ਨਾਮ ਨੂੰ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਹੇ ਯਾਹਵੇਹ, ਤੁਸੀਂ ਉਹਨਾਂ ਨੂੰ ਕਦੇ ਨਹੀਂ ਤਿਆਗਿਆ ਜੋ ਤੁਹਾਨੂੰ ਭਾਲਦੇ ਹਨ।

Psalm 9:10 (UKJV) And they that know your name will put their trust in you: for you, LORD, have not forsaken them that seek you.

8ਉਹ ਦੁਨੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ ਅਤੇ ਲੋਕਾਂ ਦਾ ਨਿਰਪੱਖਤਾ ਨਾਲ ਨਿਆਂ ਕਰਦਾ ਹੈ।

9ਯਾਹਵੇਹ ਕੁਚਲੇ ਹੋਇਆ ਲਈ ਪਨਾਹ ਹੈ, ਮੁਸੀਬਤ ਦੇ ਸਮੇਂ ਵਿੱਚ ਇੱਕ ਗੜ੍ਹ ਵਾਂਗ ਹੈ।

10ਤੇਰੇ ਨਾਮ ਨੂੰ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਹੇ ਯਾਹਵੇਹ, ਤੁਸੀਂ ਉਹਨਾਂ ਨੂੰ ਕਦੇ ਨਹੀਂ ਤਿਆਗਿਆ ਜੋ ਤੁਹਾਨੂੰ ਭਾਲਦੇ ਹਨ।

11ਸੀਯੋਨ ਵਿੱਚ ਬਿਰਾਜਮਾਨ ਯਾਹਵੇਹ ਦੇ ਗੁਣ ਗਾਓ; ਕੌਮਾਂ ਵਿੱਚ ਪਰਚਾਰ ਕਰੋ ਕਿ ਉਸਨੇ ਕੀ ਕੀਤਾ ਹੈ।

12ਉਹ ਜੋ ਖੂਨ ਦਾ ਬਦਲਾ ਲੈਣ ਵਾਲੇ ਨੂੰ ਯਾਦ ਰੱਖਦਾ ਹੈ; ਉਹ ਦੁੱਖੀਆਂ ਦੀ ਪੁਕਾਰ ਨੂੰ ਨਜ਼ਰ ਅੰਦਾਜ਼ ਨਹੀਂ ਕਰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.