ਜ਼ਬੂਰਾਂ 9

ਉਹ ਜੋ ਖੂਨ ਦਾ ਬਦਲਾ ਲੈਣ ਵਾਲੇ ਨੂੰ ਯਾਦ ਰੱਖਦਾ ਹੈ; ਉਹ ਦੁੱਖੀਆਂ ਦੀ ਪੁਕਾਰ ਨੂੰ ਨਜ਼ਰ ਅੰਦਾਜ਼ ਨਹੀਂ ਕਰਦਾ।

Psalm 9:12 (UKJV) When he makes inquisition for blood, he remembers them: he forgets not the cry of the humble.

10ਤੇਰੇ ਨਾਮ ਨੂੰ ਜਾਣਨ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਹੇ ਯਾਹਵੇਹ, ਤੁਸੀਂ ਉਹਨਾਂ ਨੂੰ ਕਦੇ ਨਹੀਂ ਤਿਆਗਿਆ ਜੋ ਤੁਹਾਨੂੰ ਭਾਲਦੇ ਹਨ।

11ਸੀਯੋਨ ਵਿੱਚ ਬਿਰਾਜਮਾਨ ਯਾਹਵੇਹ ਦੇ ਗੁਣ ਗਾਓ; ਕੌਮਾਂ ਵਿੱਚ ਪਰਚਾਰ ਕਰੋ ਕਿ ਉਸਨੇ ਕੀ ਕੀਤਾ ਹੈ।

12ਉਹ ਜੋ ਖੂਨ ਦਾ ਬਦਲਾ ਲੈਣ ਵਾਲੇ ਨੂੰ ਯਾਦ ਰੱਖਦਾ ਹੈ; ਉਹ ਦੁੱਖੀਆਂ ਦੀ ਪੁਕਾਰ ਨੂੰ ਨਜ਼ਰ ਅੰਦਾਜ਼ ਨਹੀਂ ਕਰਦਾ।

13ਯਾਹਵੇਹ, ਵੇਖੋ ਮੇਰੇ ਦੁਸ਼ਮਣ ਮੈਨੂੰ ਕਿਵੇਂ ਸਤਾਉਂਦੇ ਹਨ! ਦਯਾ ਕਰ ਅਤੇ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਚਾ ਚੁੱਕ,

14ਤਾਂ ਜੋ ਮੈਂ ਸੀਯੋਨ ਧੀ ਦੇ ਫਾਟਕਾਂ ਵਿੱਚ ਤੇਰੀ ਉਸਤਤ ਸੁਣਾਵਾਂ, ਅਤੇ ਤੇਰੀ ਮੁਕਤੀ ਵਿੱਚ ਅਨੰਦ ਹੋਵਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.