ਜ਼ਬੂਰਾਂ 9

ਮੇਰੇ ਸਾਰੇ ਦੁਸ਼ਮਣਾਂ ਨੂੰ ਨਾਸ ਕਰ ਦਿੱਤਾ ਹੈ, ਤੁਸੀਂ ਉਹਨਾਂ ਦੇ ਸ਼ਹਿਰਾਂ ਨੂੰ ਉਖਾੜ ਸੁੱਟਿਆ ਹੈ; ਉਹਨਾਂ ਦੀ ਯਾਦ ਵੀ ਖਤਮ ਹੋ ਗਈ ਹੈ।

Psalm 9:6 (UKJV) O you enemy, destructions are come to a perpetual end: and you have destroyed cities; their memorial is perished with them.

4ਕਿਉਂ ਜੋ ਤੂੰ ਨਿਆਂ ਕੀਤਾ ਅਤੇ ਮੇਰੇ ਹੱਕ ਨੂੰ ਬਰਕਰਾਰ ਰੱਖਿਆ ਹੈ, ਤੁਸੀਂ ਆਪਣੇ ਸਿੰਘਾਸਣ ਉੱਤੇ ਬੈਠ ਕੇ ਸੱਚਾਈ ਨਾਲ ਨਿਆਂ ਕੀਤਾ ਹੈ।

5ਤੁਸੀਂ ਕੌਮਾਂ ਨੂੰ ਝਿੜਕਿਆ ਹੈ ਅਤੇ ਦੁਸ਼ਟਾਂ ਨੂੰ ਤਬਾਹ ਕੀਤਾ ਹੈ; ਤੁਸੀਂ ਉਹਨਾਂ ਦਾ ਨਾਮ ਸਦਾ ਲਈ ਮਿਟਾ ਦਿੱਤਾ ਹੈ।

6ਮੇਰੇ ਸਾਰੇ ਦੁਸ਼ਮਣਾਂ ਨੂੰ ਨਾਸ ਕਰ ਦਿੱਤਾ ਹੈ, ਤੁਸੀਂ ਉਹਨਾਂ ਦੇ ਸ਼ਹਿਰਾਂ ਨੂੰ ਉਖਾੜ ਸੁੱਟਿਆ ਹੈ; ਉਹਨਾਂ ਦੀ ਯਾਦ ਵੀ ਖਤਮ ਹੋ ਗਈ ਹੈ।

7ਯਾਹਵੇਹ, ਸਦਾ ਲਈ ਰਾਜ ਕਰਦਾ ਹੈ; ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਲਈ ਸਥਾਪਿਤ ਕੀਤਾ ਹੈ।

8ਉਹ ਦੁਨੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ ਅਤੇ ਲੋਕਾਂ ਦਾ ਨਿਰਪੱਖਤਾ ਨਾਲ ਨਿਆਂ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.