ਜ਼ਬੂਰਾਂ 91

ਕਿਉਂਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੇ ਸਾਰੇ ਰਾਹਾਂ ਵਿੱਚ ਤੇਰੀ ਰਾਖੀ ਕਰਨ।

Psalm 91:11 (UKJV) For he shall give his angels charge over you, to keep you in all your ways.

9“ਹੇ ਯਾਹਵੇਹ, ਤੂੰ ਮੇਰੀ ਪਨਾਹ ਹੈ,” ਅਤੇ ਤੂੰ ਅੱਤ ਮਹਾਨ ਨੂੰ ਆਪਣਾ ਨਿਵਾਸ ਸਥਾਨ ਬਣਾਉਂਦਾ ਹੈ।

10ਕੋਈ ਵੀ ਬਿਪਤਾ ਤੇਰੇ ਉੱਤੇ ਨਹੀਂ ਆਵੇਗੀ, ਅਤੇ ਨਾ ਕੋਈ ਮੁਸੀਬਤ ਤੇਰੇ ਤੰਬੂ ਦੇ ਨੇੜੇ ਆਵੇਗੀ।

11ਕਿਉਂਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੇ ਸਾਰੇ ਰਾਹਾਂ ਵਿੱਚ ਤੇਰੀ ਰਾਖੀ ਕਰਨ।

12ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।

13ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਅਜਗਰ ਨੂੰ ਲਤਾੜੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.