ਜ਼ਬੂਰਾਂ 91

ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।

Psalm 91:12 (UKJV) They shall bear you up in their hands, lest you dash your foot against a stone.

10ਕੋਈ ਵੀ ਬਿਪਤਾ ਤੇਰੇ ਉੱਤੇ ਨਹੀਂ ਆਵੇਗੀ, ਅਤੇ ਨਾ ਕੋਈ ਮੁਸੀਬਤ ਤੇਰੇ ਤੰਬੂ ਦੇ ਨੇੜੇ ਆਵੇਗੀ।

11ਕਿਉਂਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੇ ਸਾਰੇ ਰਾਹਾਂ ਵਿੱਚ ਤੇਰੀ ਰਾਖੀ ਕਰਨ।

12ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।

13ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਅਜਗਰ ਨੂੰ ਲਤਾੜੇਂਗਾ।

14ਯਾਹਵੇਹ ਆਖਦਾ ਹੈ, “ਮੈਂ ਉਸ ਨੂੰ ਬਚਾਵਾਂਗਾ ਕਿਉਂਕਿ ਉਹ ਮੈਨੂੰ ਪਿਆਰ ਕਰਦਾ ਹੈ। ਮੈਂ ਉਹ ਦੀ ਰੱਖਿਆ ਕਰਾਂਗਾ, ਕਿਉਂ ਜੋ ਉਹ ਮੇਰੇ ਨਾਮ ਉੱਤੇ ਭਰੋਸਾ ਰੱਖਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.