ਜ਼ਬੂਰਾਂ 91

“ਹੇ ਯਾਹਵੇਹ, ਤੂੰ ਮੇਰੀ ਪਨਾਹ ਹੈ,” ਅਤੇ ਤੂੰ ਅੱਤ ਮਹਾਨ ਨੂੰ ਆਪਣਾ ਨਿਵਾਸ ਸਥਾਨ ਬਣਾਉਂਦਾ ਹੈ।

Psalm 91:9 (UKJV) Because you have made the LORD, which is my refuge, even the most High, your habitation;

7ਇੱਕ ਹਜ਼ਾਰ ਤੇਰੇ ਪਾਸੇ ਅਤੇ ਦਸ ਹਜ਼ਾਰ ਤੇਰੇ ਸੱਜੇ ਪਾਸੇ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਉਣਗੇ।

8ਤੂੰ ਸਿਰਫ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ ਅਤੇ ਦੁਸ਼ਟਾਂ ਦੀ ਸਜ਼ਾ ਨੂੰ ਵੇਖੇਗਾ।

9“ਹੇ ਯਾਹਵੇਹ, ਤੂੰ ਮੇਰੀ ਪਨਾਹ ਹੈ,” ਅਤੇ ਤੂੰ ਅੱਤ ਮਹਾਨ ਨੂੰ ਆਪਣਾ ਨਿਵਾਸ ਸਥਾਨ ਬਣਾਉਂਦਾ ਹੈ।

10ਕੋਈ ਵੀ ਬਿਪਤਾ ਤੇਰੇ ਉੱਤੇ ਨਹੀਂ ਆਵੇਗੀ, ਅਤੇ ਨਾ ਕੋਈ ਮੁਸੀਬਤ ਤੇਰੇ ਤੰਬੂ ਦੇ ਨੇੜੇ ਆਵੇਗੀ।

11ਕਿਉਂਕਿ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੇ ਸਾਰੇ ਰਾਹਾਂ ਵਿੱਚ ਤੇਰੀ ਰਾਖੀ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.