ਜ਼ਬੂਰਾਂ 92

ਹੇ ਯਾਹਵੇਹ ਤੂੰ ਮੈਨੂੰ ਆਪਣੇ ਕੰਮਾਂ ਦੁਆਰਾ ਅਨੰਦ ਕਰਦਾ ਹੈ, ਤੁਹਾਡੇ ਹੱਥਾਂ ਨੇ ਜੋ ਕੁਝ ਕੀਤਾ ਹੈ, ਮੈਂ ਖੁਸ਼ੀ ਵਿੱਚ ਗਾਉਂਦਾ ਹਾਂ।

Psalm 92:4 (UKJV) For you, LORD, have made me glad through your work: I will triumph in the works of your hands.

2ਸਵੇਰ ਨੂੰ ਤੁਹਾਡੇ ਪਿਆਰ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,

3ਅਤੇ ਦਸ ਤਾਰਾਂ ਵਾਲੇ ਗੀਤ ਦੇ ਸੰਗੀਤ ਨਾਲ ਅਤੇ ਰਬਾਬ ਦੀ ਧੁਨ ਨਾਲ।

4ਹੇ ਯਾਹਵੇਹ ਤੂੰ ਮੈਨੂੰ ਆਪਣੇ ਕੰਮਾਂ ਦੁਆਰਾ ਅਨੰਦ ਕਰਦਾ ਹੈ, ਤੁਹਾਡੇ ਹੱਥਾਂ ਨੇ ਜੋ ਕੁਝ ਕੀਤਾ ਹੈ, ਮੈਂ ਖੁਸ਼ੀ ਵਿੱਚ ਗਾਉਂਦਾ ਹਾਂ।

5ਹੇ ਯਾਹਵੇਹ ਤੇਰੇ ਕੰਮ ਕਿੰਨੇ ਮਹਾਨ ਹਨ, ਤੁਹਾਡੇ ਵਿਚਾਰ ਕਿੰਨੇ ਡੂੰਘੇ ਹਨ!

6ਬੇਸਮਝ ਲੋਕ ਨਹੀਂ ਜਾਣਦੇ, ਮੂਰਖ ਨਹੀਂ ਸਮਝਦੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.