9ਜਿੱਥੇ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਖਿਆ ਸੀ; ਉਹਨਾਂ ਨੇ ਮੈਨੂੰ ਜਾਂਚਿਆਂ, ਹਾਲਾਂਕਿ ਉਹਨਾਂ ਨੇ ਦੇਖਿਆ ਸੀ ਕਿ ਮੈਂ ਕੀ ਕੀਤਾ।
10ਚਾਲੀ ਸਾਲਾਂ ਤੱਕ ਮੈਂ ਉਸ ਪੀੜ੍ਹੀ ਨਾਲ ਗੁੱਸੇ ਸੀ। ਮੈਂ ਕਿਹਾ, ‘ਉਹ ਲੋਕ ਹਨ ਜਿਨ੍ਹਾਂ ਦੇ ਮਨ ਭਟਕ ਗਏ ਹਨ, ਅਤੇ ਉਹਨਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ।’
11ਇਸ ਲਈ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ, ‘ਉਹ ਕਦੇ ਵੀ ਮੇਰੇ ਆਰਾਮ ਵਿੱਚ ਦਾਖਲ ਨਹੀਂ ਹੋਣਗੇ।’ ”