ਜ਼ਬੂਰਾਂ 96

ਯਾਹਵੇਹ ਲਈ ਇੱਕ ਨਵਾਂ ਗੀਤ ਗਾਓ; ਹੇ ਸਾਰੀ ਧਰਤੀ ਯਾਹਵੇਹ ਲਈ ਗਾਓ।

Psalm 96:1 (UKJV) O sing unto the LORD a new song: sing unto the LORD, all the earth.

1ਯਾਹਵੇਹ ਲਈ ਇੱਕ ਨਵਾਂ ਗੀਤ ਗਾਓ; ਹੇ ਸਾਰੀ ਧਰਤੀ ਯਾਹਵੇਹ ਲਈ ਗਾਓ।

2ਯਾਹਵੇਹ ਲਈ ਗਾਓ, ਉਸਦੇ ਨਾਮ ਦੀ ਉਸਤਤ ਕਰੋ; ਹਰ ਦਿਨ ਉਸਦੀ ਮੁਕਤੀ ਦਾ ਪ੍ਰਚਾਰ ਕਰੋ।

3ਕੌਮਾਂ ਵਿੱਚ ਉਸ ਦੀ ਮਹਿਮਾ, ਅਤੇ ਸਾਰੀਆਂ ਕੌਮਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਪਰਚਾਰ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.