ਜ਼ਬੂਰਾਂ 99

ਯਾਹਵੇਹ ਸਾਡੇ ਪਰਮੇਸ਼ਵਰ ਦੀ ਮਹਿਮਾ ਕਰੋ, ਉਹ ਦੇ ਪਵਿੱਤਰ ਪਰਬਤ ਉੱਤੇ ਉਸ ਦੀ ਉਪਾਸਨਾ ਕਰੋ, ਕਿਉਂਕਿ ਸਾਡਾ ਪਰਮੇਸ਼ਵਰ ਯਾਹਵੇਹ ਪਵਿੱਤਰ ਹੈ।

Psalm 99:9 (UKJV) Exalt the LORD our God, and worship at his holy hill; for the LORD our God is holy.

7ਯਾਹਵੇਹ ਨੇ ਬੱਦਲ ਦੇ ਥੰਮ੍ਹ ਵਿੱਚੋਂ ਉਹਨਾਂ ਨਾਲ ਗੱਲ ਕੀਤੀ, ਉਹਨਾਂ ਨੇ ਯਾਹਵੇਹ ਦੀਆਂ ਬਿਧੀਆਂ ਅਤੇ ਫ਼ਰਮਾਨਾਂ ਦੀ ਪਾਲਣਾ ਕੀਤੀ ਜੋ ਉਸ ਨੇ ਉਹਨਾਂ ਨੂੰ ਦਿੱਤੇ ਸਨ।

8ਯਾਹਵੇਹ ਸਾਡੇ ਪਰਮੇਸ਼ਵਰ, ਤੂੰ ਉਹਨਾਂ ਨੂੰ ਉੱਤਰ ਦਿੱਤਾ; ਤੂੰ ਇਸਰਾਏਲ ਲਈ ਇੱਕ ਮਾਫ਼ ਕਰਨ ਵਾਲਾ ਪਰਮੇਸ਼ਵਰ ਸੀ, ਭਾਵੇਂ ਤੂੰ ਉਹਨਾਂ ਦੇ ਬੁਰੇ ਕੰਮਾਂ ਦੀ ਸਜ਼ਾ ਦਿੱਤੀ ਸੀ।

9ਯਾਹਵੇਹ ਸਾਡੇ ਪਰਮੇਸ਼ਵਰ ਦੀ ਮਹਿਮਾ ਕਰੋ, ਉਹ ਦੇ ਪਵਿੱਤਰ ਪਰਬਤ ਉੱਤੇ ਉਸ ਦੀ ਉਪਾਸਨਾ ਕਰੋ, ਕਿਉਂਕਿ ਸਾਡਾ ਪਰਮੇਸ਼ਵਰ ਯਾਹਵੇਹ ਪਵਿੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.