ਪ੍ਰਕਾਸ਼ ਪੱਤਰ 12

ਸਵਰਗ ਵਿੱਚ ਇੱਕ ਮਹਾਨ ਨਿਸ਼ਾਨੀ ਪ੍ਰਗਟ ਹੋਈ: ਇੱਕ ਔਰਤ ਜਿਸ ਦੇ ਕੱਪੜੇ ਸੂਰਜ ਸੀ, ਉਸ ਦੇ ਪੈਰਾਂ ਹੇਠ ਚੰਦਰਮਾ ਸੀ ਅਤੇ ਉਸਦੇ ਸਿਰ ਤੇ ਬਾਰਾਂ ਤਾਰਿਆਂ ਦਾ ਮੁਕਟ ਸੀ।

Revelation 12:1 (UKJV) And there appeared a great wonder in heaven; a woman clothed with the sun, and the moon under her feet, and upon her head a crown of twelve stars:

1ਸਵਰਗ ਵਿੱਚ ਇੱਕ ਮਹਾਨ ਨਿਸ਼ਾਨੀ ਪ੍ਰਗਟ ਹੋਈ: ਇੱਕ ਔਰਤ ਜਿਸ ਦੇ ਕੱਪੜੇ ਸੂਰਜ ਸੀ, ਉਸ ਦੇ ਪੈਰਾਂ ਹੇਠ ਚੰਦਰਮਾ ਸੀ ਅਤੇ ਉਸਦੇ ਸਿਰ ਤੇ ਬਾਰਾਂ ਤਾਰਿਆਂ ਦਾ ਮੁਕਟ ਸੀ।

2ਉਹ ਔਰਤ ਗਰਭਵਤੀ ਸੀ ਅਤੇ ਦਰਦ ਨਾਲ ਚੀਕ ਰਹੀ ਸੀ ਕਿਉਂਕਿ ਉਹ ਜਨਮ ਦੇਣ ਵਾਲੀ ਸੀ।

3ਫਿਰ ਇੱਕ ਹੋਰ ਨਿਸ਼ਾਨ ਸਵਰਗ ਵਿੱਚ ਪ੍ਰਗਟ ਹੋਇਆ: ਇੱਕ ਬਹੁਤ ਵੱਡਾ ਲਾਲ ਅਜਗਰ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਅਤੇ ਇਸ ਦੇ ਸੱਤ ਸਿਰਾਂ ਤੇ ਸੱਤ ਮੁਕਟ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.