ਪ੍ਰਕਾਸ਼ ਪੱਤਰ 17

ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਨੇ ਕਟੋਰੇ ਫੜ੍ਹੇ ਸਨ, ਇੱਕ ਨੇ ਮੇਰੇ ਕੋਲ ਆ ਕੇ ਆਖਿਆ, “ਆ, ਮੈਂ ਤੈਨੂੰ ਉਸ ਵੱਡੀ ਵੇਸਵਾ ਦੀ ਸਜ਼ਾ ਵਿਖਾਵਾ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੈ।

Revelation 17:1 (UKJV) And there came one of the seven angels which had the seven vials, and talked with me, saying unto me, Come here; I will show unto you the judgment of the great whore that sits upon many waters:

1ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਨੇ ਕਟੋਰੇ ਫੜ੍ਹੇ ਸਨ, ਇੱਕ ਨੇ ਮੇਰੇ ਕੋਲ ਆ ਕੇ ਆਖਿਆ, “ਆ, ਮੈਂ ਤੈਨੂੰ ਉਸ ਵੱਡੀ ਵੇਸਵਾ ਦੀ ਸਜ਼ਾ ਵਿਖਾਵਾ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੈ।

2ਜਿਸ ਦੇ ਨਾਲ ਧਰਤੀ ਦੇ ਰਾਜਿਆਂ ਨੇ ਵਿਭਚਾਰ ਕੀਤਾ ਅਤੇ ਧਰਤੀ ਦੇ ਵਾਸੀ ਉਹ ਦੀ ਹਰਾਮਕਾਰੀ ਦੀ ਦਾਖਰਸ ਨਾਲ ਮਤਵਾਲੇ ਹੋਏ।”

3ਤਦ ਦੂਤ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ। ਉੱਥੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਹੋਏ ਵੇਖਿਆ ਜਿਹੜਾ ਦਰਿੰਦਾ ਨਿੰਦਿਆ ਦੇ ਨਾਂਵਾ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.