ਪ੍ਰਕਾਸ਼ ਪੱਤਰ 17

ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ ਉਹ ਵੇਸਵਾ ਨੂੰ ਨਫ਼ਰਤ ਕਰਨਗੇ। ਉਹ ਉਸ ਨੂੰ ਉਜਾੜ ਵਿੱਚ ਲਿਆਉਣਗੇ ਅਤੇ ਬਿਨ੍ਹਾਂ ਕੱਪੜਿਆ ਦੇ ਛੱਡ ਦੇਣਗੇ; ਉਹ ਉਸ ਦੇ ਮਾਸ ਨੂੰ ਖਾਣਗੇ ਅਤੇ ਅੱਗ ਨਾਲ ਸਾੜ ਦੇਣਗੇ।

Revelation 17:16 (UKJV) And the ten horns which you saw upon the beast, these shall hate the whore, and shall make her desolate and naked, and shall eat her flesh, and burn her with fire.

14ਉਹ ਲੇਲੇ ਦੇ ਵਿਰੁੱਧ ਯੁੱਧ ਛੇੜਨਗੇ, ਪਰ ਲੇਲਾ ਉਹਨਾਂ ਉੱਤੇ ਜਿੱਤ ਪ੍ਰਾਪਤ ਕਰੇਗਾ, ਕਿਉਂਕਿ ਉਹ ਪ੍ਰਭੂਆਂ ਦਾ ਪ੍ਰਭੂ ਅਤੇ ਰਾਜਿਆਂ ਦਾ ਰਾਜਾ ਹੈ, ਅਤੇ ਉਸ ਦੇ ਨਾਲ ਜਿਹੜੇ ਬੁਲਾਏ ਹੋਏ, ਚੁਣੇ ਹੋਏ ਅਤੇ ਵਫ਼ਾਦਾਰ ਹੋਣਗੇ।”

15ਤਦ ਸਵਰਗਦੂਤ ਨੇ ਮੈਨੂੰ ਆਖਿਆ, “ਜਿਹੜੇ ਪਾਣੀ ਤੂੰ ਵੇਖੇ ਸਨ, ਜਿੱਥੇ ਉਹ ਵੇਸਵਾ ਬੈਠੀ ਹੈ, ਉਹ ਲੋਕ, ਭੀੜਾ, ਕੌਮਾਂ ਅਤੇ ਭਾਸ਼ਾਵਾਂ ਹਨ।

16ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ ਉਹ ਵੇਸਵਾ ਨੂੰ ਨਫ਼ਰਤ ਕਰਨਗੇ। ਉਹ ਉਸ ਨੂੰ ਉਜਾੜ ਵਿੱਚ ਲਿਆਉਣਗੇ ਅਤੇ ਬਿਨ੍ਹਾਂ ਕੱਪੜਿਆ ਦੇ ਛੱਡ ਦੇਣਗੇ; ਉਹ ਉਸ ਦੇ ਮਾਸ ਨੂੰ ਖਾਣਗੇ ਅਤੇ ਅੱਗ ਨਾਲ ਸਾੜ ਦੇਣਗੇ।

17ਕਿਉਂਕਿ ਪਰਮੇਸ਼ਵਰ ਨੇ ਉਹਨਾਂ ਦੇ ਦਿਲਾਂ ਵਿੱਚ ਪਾਇਆ ਕਿ ਉਹ ਉਸ ਦੀ ਮਰਜ਼ੀ ਪੂਰੀ ਕਰਨ ਇੱਕੋ ਹੀ ਸਮਝ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਦੇ ਹੱਥ ਦੇ ਦੇਣ ਜਿੰਨਾਂ ਸਮਾਂ ਪਰਮੇਸ਼ਵਰ ਦੇ ਬਚਨ ਪੂਰੇ ਨਾ ਹੋ ਜਾਣ।

18ਉਹ ਜਿਹੜੀ ਔਰਤ ਤੂੰ ਵੇਖੀ ਸੀ ਉਹ ਮਹਾਨ ਰੋਮ ਸ਼ਹਿਰ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.