ਪ੍ਰਕਾਸ਼ ਪੱਤਰ 17

ਉਹ ਜਿਹੜੀ ਔਰਤ ਤੂੰ ਵੇਖੀ ਸੀ ਉਹ ਮਹਾਨ ਰੋਮ ਸ਼ਹਿਰ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”

Revelation 17:18 (UKJV) And the woman which you saw is that great city, which reigns over the kings of the earth.

16ਦਰਿੰਦਾ ਅਤੇ ਜਿਹੜੇ ਦਸ ਸਿੰਗ ਤੂੰ ਵੇਖੇ ਸਨ ਉਹ ਵੇਸਵਾ ਨੂੰ ਨਫ਼ਰਤ ਕਰਨਗੇ। ਉਹ ਉਸ ਨੂੰ ਉਜਾੜ ਵਿੱਚ ਲਿਆਉਣਗੇ ਅਤੇ ਬਿਨ੍ਹਾਂ ਕੱਪੜਿਆ ਦੇ ਛੱਡ ਦੇਣਗੇ; ਉਹ ਉਸ ਦੇ ਮਾਸ ਨੂੰ ਖਾਣਗੇ ਅਤੇ ਅੱਗ ਨਾਲ ਸਾੜ ਦੇਣਗੇ।

17ਕਿਉਂਕਿ ਪਰਮੇਸ਼ਵਰ ਨੇ ਉਹਨਾਂ ਦੇ ਦਿਲਾਂ ਵਿੱਚ ਪਾਇਆ ਕਿ ਉਹ ਉਸ ਦੀ ਮਰਜ਼ੀ ਪੂਰੀ ਕਰਨ ਇੱਕੋ ਹੀ ਸਮਝ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਦੇ ਹੱਥ ਦੇ ਦੇਣ ਜਿੰਨਾਂ ਸਮਾਂ ਪਰਮੇਸ਼ਵਰ ਦੇ ਬਚਨ ਪੂਰੇ ਨਾ ਹੋ ਜਾਣ।

18ਉਹ ਜਿਹੜੀ ਔਰਤ ਤੂੰ ਵੇਖੀ ਸੀ ਉਹ ਮਹਾਨ ਰੋਮ ਸ਼ਹਿਰ ਹੈ ਜੋ ਧਰਤੀ ਦੇ ਰਾਜਿਆਂ ਉੱਤੇ ਰਾਜ ਕਰਦੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.