27ਉਹ ‘ਲੋਹੇ ਦੇ ਇੱਕ ਸ਼ਾਹੀ ਡੰਡੇ ਨਾਲ ਉਹਨਾਂ ਉੱਤੇ ਰਾਜ ਕਰੇਗਾ ਅਤੇ ਉਹਨਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੁਕੜਿਆਂ ਵਿੱਚ ਤੋੜ ਦੇਵੇਗਾ।’ ਜਿਵੇਂ ਕਿ ਮੈਨੂੰ ਮੇਰੇ ਪਿਤਾ ਤੋਂ ਅਧਿਕਾਰ ਪ੍ਰਾਪਤ ਹੋਇਆ ਹੈ।
28ਮੈਂ ਉਸ ਨੂੰ ਇੱਕ ਸਵੇਰ ਦਾ ਤਾਰਾ ਦੇਵਾਂਗਾ।
29ਜਿਸ ਦੇ ਕੋਲ ਕੰਨ ਹੋਣ ਉਹ ਸੁਣਨ ਕਿ ਪਵਿੱਤਰ ਆਤਮਾ ਕਲੀਸਿਆ ਨੂੰ ਕੀ ਆਖਦਾ ਹੈ।