25ਉਸ ਦੇ ਦਰਵਾਜ਼ੇ ਕਦੇ ਬੰਦ ਨਾ ਹੋਣਗੇ, ਅਤੇ ਉੱਥੇ ਕਦੇ ਰਾਤ ਨਾ ਹੋਵੇਗੀ।
26ਅਤੇ ਉਹ ਰਾਸ਼ਟਰਾ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।
27ਕੋਈ ਵੀ ਅਸ਼ੁੱਧ ਵਸਤੂ ਜਾਂ ਘਿਣਾਉਣੇ ਕੰਮ ਕਰਨ ਵਾਲਾ ਝੂਠੇ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ, ਪਰ ਸਿਰਫ ਉਹ ਹੀ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।