18ਮੈਂ ਹਰ ਇੱਕ ਨੂੰ ਜਿਹੜਾ ਇਸ ਪੋਥੀ ਦੀ ਭਵਿੱਖਬਾਣੀਆ ਦੀਆ ਸ਼ਬਦਾ ਨੂੰ ਸੁਣਦਾ ਹੈ: ਜੇ ਕੋਈ ਵੀ ਇਨ੍ਹਾਂ ਵਿੱਚ ਕੁਝ ਹੋਰ ਸ਼ਾਮਲ ਕਰੇ, ਤਾਂ ਪਰਮੇਸ਼ਵਰ ਉਹਨਾਂ ਮਹਾਂਮਾਰੀਆਂ ਨੂੰ ਜਿਨ੍ਹਾਂ ਦਾ ਵਰਣਨ ਇਸ ਵਿੱਚ ਕੀਤਾ ਗਿਆ ਹੈ ਉਸ ਉੱਤੇ ਲਿਆਵੇਗਾ।
19ਜੇ ਕੋਈ ਇਨ੍ਹਾਂ ਪੋਥੀ ਦੀ ਭਵਿੱਖਬਾਣੀਆ ਦੀਆਂ ਸ਼ਬਦਾ ਵਿੱਚੋਂ ਕੁਝ ਘਟਾਵੇ, ਤਾਂ ਪਰਮੇਸ਼ਵਰ ਜੀਵਨ ਦੇ ਰੁੱਖ ਅਤੇ ਉਸ ਪਵਿੱਤਰ ਸ਼ਹਿਰ ਵਿੱਚੋਂ, ਜਿਸ ਦਾ ਵਰਣਨ ਇਸ ਅਭਿਲੇਖ ਵਿੱਚ ਕੀਤਾ ਗਿਆ ਹੈ ਉਸ ਮਨੁੱਖ ਦਾ ਹਿੱਸਾ ਘਟਾਵੇਗਾ।
20ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਅਤੇ ਆਖਦਾ ਹੈ, “ਹਾਂ, ਮੈਂ ਛੇਤੀ ਆਉਂਦਾ ਹਾਂ।” ਆਮੀਨ। ਪ੍ਰਭੂ ਯਿਸ਼ੂ, ਆਓ।
21ਪ੍ਰਭੂ ਯਿਸ਼ੂ ਦੀ ਕਿਰਪਾ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਹੋਵੇ। ਆਮੀਨ।