ਪ੍ਰਕਾਸ਼ ਪੱਤਰ 7

ਯਹੂਦਾਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਰਬੇਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਗਾਦ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,

Revelation 7:5 (UKJV) Of the tribe of Juda were sealed twelve thousand. Of the tribe of Reuben were sealed twelve thousand. Of the tribe of Gad were sealed twelve thousand.

3“ਜਦੋਂ ਤੱਕ ਅਸੀਂ ਸਾਡੇ ਪਰਮੇਸ਼ਵਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਹੀਂ ਲਗਾਉਂਦੇ, ਜ਼ਮੀਨ ਜਾਂ ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਓ।”

4ਤਦ ਮੈਂ ਉਹਨਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਉੱਤੇ ਮੋਹਰ ਲੱਗੀ ਹੋਈ ਸੀ: 1,44,000, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ।

5ਯਹੂਦਾਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਰਬੇਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਗਾਦ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,

6ਆਸ਼ੇਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਨਫ਼ਤਾਲੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਮਨੱਸ਼ੇਹ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,

7ਸ਼ਿਮਓਨ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਲੇਵੀ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ, ਇੱਸਾਕਾਰ ਦੇ ਗੋਤ ਵਿੱਚੋਂ 12,000 ਉੱਤੇ ਮੋਹਰ ਲੱਗੀ ਹੋਈ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.