ਰੋਮਿਆਂ 1

ਇਹ ਪੱਤਰ ਪੌਲੁਸ ਦੇ ਵੱਲੋਂ, ਜੋ ਮਸੀਹ ਯਿਸ਼ੂ ਦਾ ਦਾਸ, ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ਵਰ ਦੇ ਦੁਆਰਾ ਉਸ ਦੀ ਖੁਸ਼ਖ਼ਬਰੀ ਲਈ ਵੱਖਰਾ ਕੀਤਾ ਗਿਆ।

Romans 1:1 (UKJV) Paul, a servant of Jesus Christ, called to be an apostle, separated unto the gospel of God,

1ਇਹ ਪੱਤਰ ਪੌਲੁਸ ਦੇ ਵੱਲੋਂ, ਜੋ ਮਸੀਹ ਯਿਸ਼ੂ ਦਾ ਦਾਸ, ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ਵਰ ਦੇ ਦੁਆਰਾ ਉਸ ਦੀ ਖੁਸ਼ਖ਼ਬਰੀ ਲਈ ਵੱਖਰਾ ਕੀਤਾ ਗਿਆ।

2ਖੁਸ਼ਖ਼ਬਰੀ ਜਿਸ ਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ।

3ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.