ਰੋਮਿਆਂ 10

ਅਸਲ ਵਿੱਚ ਇਹ ਕਹਿਣਾ ਹੈ ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਨੇੜੇ ਹੈ; ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ, “ਅਰਥਾਤ, ਇਹ ਵਿਸ਼ਵਾਸ ਹੈ ਜੋ ਅਸੀਂ ਪ੍ਰਚਾਰ ਕਰਦੇ ਹਾਂ:

Romans 10:8 (UKJV) But what says it? The word is nigh you, even in your mouth, and in your heart: that is, the word of faith, which we preach;

6ਪਰ ਧਾਰਮਿਕਤਾ ਜੋ ਵਿਸ਼ਵਾਸ ਦੁਆਰਾ ਹੈ ਕਹਿੰਦੀ ਹੈ: “ਆਪਣੇ ਮਨ ਵਿੱਚ ਇਹ ਨਾ ਕਹੋ, ‘ਸਵਰਗ ਵਿੱਚ ਕੌਣ ਚੜ੍ਹੇਗਾ?’ ” ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ।

7ਜਾਂ ਕੌਣ ਪਤਾਲ ਵਿੱਚ ਉਤਰੇਗਾ? ਅਰਥਾਤ ਮਸੀਹ ਨੂੰ ਮੁਰਦਿਆਂ ਵਿੱਚੋਂ ਉਠਾ ਲਿਆਉਣ ਲਈ।

8ਅਸਲ ਵਿੱਚ ਇਹ ਕਹਿਣਾ ਹੈ ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਨੇੜੇ ਹੈ; ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹੈ, “ਅਰਥਾਤ, ਇਹ ਵਿਸ਼ਵਾਸ ਹੈ ਜੋ ਅਸੀਂ ਪ੍ਰਚਾਰ ਕਰਦੇ ਹਾਂ:

9ਜੇ ਤੁਸੀਂ ਆਪਣੇ ਮੂੰਹ ਨਾਲ ਇਹ ਐਲਾਨ ਕਰਦੇ ਹੋ।” ਯਿਸ਼ੂ ਪ੍ਰਭੂ ਹੈ ਅਤੇ ਆਪਣੇ ਦਿਲ ਵਿੱਚ ਵਿਸ਼ਵਾਸ ਕਰੋ ਕਿ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ, ਤਾਂ ਤੁਸੀਂ ਬਚਾਏ ਜਾਓਗੇ।

10ਇਹ ਤੁਹਾਡੇ ਦਿਲ ਨਾਲ ਹੈ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਅਤੇ ਧਰਮੀ ਠਹਿਰਾਉਂਦੇ ਹੋ, ਅਤੇ ਇਹ ਤੁਹਾਡੇ ਮੂੰਹ ਨਾਲ ਹੈ ਕਿ ਤੁਸੀਂ ਆਪਣੀ ਨਿਹਚਾ ਦਾ ਦਾਅਵਾ ਕਰਦੇ ਹੋ ਅਤੇ ਬਚਾਏ ਜਾਂਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.