ਰੋਮਿਆਂ 11

ਵਾਹ, ਕਿੰਨਾ ਵਧੀਆ ਹੈ, ਪਰਮੇਸ਼ਵਰ ਦੀ ਬੁੱਧ ਅਤੇ ਗਿਆਨ ਦੇ ਧਨ ਦੀ ਡੂੰਘਾਈ! ਉਸ ਦੇ ਨਿਆਂਉ ਕਿੰਨਾ ਰਹੱਸਮਈ ਹੈ ਅਤੇ ਉਸ ਦੇ ਰਸਤੇ ਲੱਭਣ ਤੋਂ ਪਰੇ ਹਨ!

Romans 11:33 (UKJV) O the depth of the riches both of the wisdom and knowledge of God! how unsearchable are his judgments, and his ways past finding out!

31ਇਸ ਲਈ ਉਹ ਹੁਣ ਅਣ-ਆਗਿਆਕਾਰੀ ਹੋ ਗਏ ਹਨ ਤਾਂ ਜੋ ਉਹ ਵੀ ਹੁਣ ਤੁਹਾਡੇ ਤੇ ਪਰਮੇਸ਼ਵਰ ਦੀ ਮਿਹਰ ਦੇ ਨਤੀਜੇ ਵਜੋਂ ਦਇਆ ਪ੍ਰਾਪਤ ਕਰ ਸਕਣ।

32ਕਿਉਂਕਿ ਪਰਮੇਸ਼ਵਰ ਨੇ ਹਰ ਕਿਸੇ ਨੂੰ ਅਣ-ਆਗਿਆਕਾਰੀ ਦੀ ਸੀਮਾ ਦੇ ਅੰਦਰ ਰੱਖਿਆ ਹੈ ਤਾਂ ਜੋ ਉਹ ਹਰ ਕਿਸੇ ਤੇ ਦਯਾ ਕਰ ਸਕੇ।

33ਵਾਹ, ਕਿੰਨਾ ਵਧੀਆ ਹੈ, ਪਰਮੇਸ਼ਵਰ ਦੀ ਬੁੱਧ ਅਤੇ ਗਿਆਨ ਦੇ ਧਨ ਦੀ ਡੂੰਘਾਈ! ਉਸ ਦੇ ਨਿਆਂਉ ਕਿੰਨਾ ਰਹੱਸਮਈ ਹੈ ਅਤੇ ਉਸ ਦੇ ਰਸਤੇ ਲੱਭਣ ਤੋਂ ਪਰੇ ਹਨ!

34“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਜਾਂ ਉਸ ਦਾ ਸਲਾਹਕਾਰ ਕੌਣ ਹੈ?”

35“ਕੀ ਕਦੇ ਕਿਸੇ ਨੇ ਪਰਮੇਸ਼ਵਰ ਨੂੰ ਕੁਝ ਦਿੱਤਾ ਹੈ ਕਿ ਪਰਮੇਸ਼ਵਰ ਉਸ ਨੂੰ ਵਾਪਸ ਕਰ ਦੇਵੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.