33ਵਾਹ, ਕਿੰਨਾ ਵਧੀਆ ਹੈ, ਪਰਮੇਸ਼ਵਰ ਦੀ ਬੁੱਧ ਅਤੇ ਗਿਆਨ ਦੇ ਧਨ ਦੀ ਡੂੰਘਾਈ! ਉਸ ਦੇ ਨਿਆਂਉ ਕਿੰਨਾ ਰਹੱਸਮਈ ਹੈ ਅਤੇ ਉਸ ਦੇ ਰਸਤੇ ਲੱਭਣ ਤੋਂ ਪਰੇ ਹਨ!
34“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਜਾਂ ਉਸ ਦਾ ਸਲਾਹਕਾਰ ਕੌਣ ਹੈ?”
35“ਕੀ ਕਦੇ ਕਿਸੇ ਨੇ ਪਰਮੇਸ਼ਵਰ ਨੂੰ ਕੁਝ ਦਿੱਤਾ ਹੈ ਕਿ ਪਰਮੇਸ਼ਵਰ ਉਸ ਨੂੰ ਵਾਪਸ ਕਰ ਦੇਵੇ?”
36ਕਿਉਂਕਿ ਉਸ ਦੇ ਵੱਲੋਂ ਅਤੇ ਉਸ ਦੇ ਰਾਹੀਂ ਅਤੇ ਉਸ ਦੇ ਲਈ ਹੀ ਸਭ ਕੁਝ ਹੈ। ਉਸ ਦੀ ਸਦਾ ਲਈ ਮਹਿਮਾ ਹੋਵੇ! ਆਮੀਨ।