ਰੋਮਿਆਂ 15

ਅਸੀਂ ਜੋ ਵਿਸ਼ਵਾਸ ਵਿੱਚ ਮਜ਼ਬੂਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨਾਲ ਧੀਰਜ ਰੱਖੀਏ ਨਾ ਕਿ ਸਿਰਫ ਆਪਣੇ ਵਿੱਚ ਅਨੰਦ ਰਹੀਏ

Romans 15:1 (UKJV) We then that are strong ought to bear the infirmities of the weak, and not to please ourselves.

1ਅਸੀਂ ਜੋ ਵਿਸ਼ਵਾਸ ਵਿੱਚ ਮਜ਼ਬੂਤ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨਾਲ ਧੀਰਜ ਰੱਖੀਏ ਨਾ ਕਿ ਸਿਰਫ ਆਪਣੇ ਵਿੱਚ ਅਨੰਦ ਰਹੀਏ

2ਸਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੁਆਂਢੀ ਦੀ ਖੁਸ਼ਹਾਲੀ ਨੂੰ ਉਸ ਦੀ ਭਲਾਈ ਅਤੇ ਤਰੱਕੀ ਲਈ ਖੁਸ਼ ਹੋਣਾ ਚਾਹੀਦਾ ਹੈ।

3ਕਿਉਂਕਿ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ, ਪਰ ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜਿਹੜੇ ਲੋਕ ਤੇਰੀ ਨਿੰਦਿਆ ਕਰਦੇ ਹਨ ਉਹਨਾਂ ਦੀ ਨਿੰਦਿਆਂ ਮੇਰੇ ਉੱਤੇ ਡਿੱਗ ਪਈ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.